Advertisment

ਸੋਸ਼ਲ ਮੀਡੀਆ ‘ਤੇ ਕੁਲਫੀਆਂ ਵੇਚਣ ਵਾਲੇ ਦਾ ਵੀਡੀਓ ਹੋ ਰਿਹਾ ਵਾਇਰਲ, ਦਰਸ਼ਨ ਔਲਖ ਨੇ ਕੀਤਾ ਸਾਂਝਾ

author-image
By Shaminder
New Update
ਸੋਸ਼ਲ ਮੀਡੀਆ ‘ਤੇ ਕੁਲਫੀਆਂ ਵੇਚਣ ਵਾਲੇ ਦਾ ਵੀਡੀਓ ਹੋ ਰਿਹਾ ਵਾਇਰਲ, ਦਰਸ਼ਨ ਔਲਖ ਨੇ ਕੀਤਾ ਸਾਂਝਾ
Advertisment
ਸੋਸ਼ਲ ਮੀਡੀਆ ‘ਤੇ ਇੱਕ
Advertisment
ਬਜ਼ੁਰਗ ਦਾ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ ।ਇਸ ਵੀਡੀਓ ‘ਚ ਇੱਕ ਬਜ਼ੁਰਗ ਕੁਲਫੀਆਂ ਵੇਚਦਾ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਬਜ਼ੁਰਗ ਦੇ ਕੁਲਫੀਆਂ ਵੇਚਣ ਦੇ ਅੰਦਾਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ । Darshan-Aulakh Image From Darshan-Aulakh's instagram
Advertisment
ਹੋਰ ਵੇਖੋ : ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ ‘ਤੇ ਬਣੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈਕੋਰਟ ਨੇ ਕੀਤਾ ਇਨਕਾਰ  Darshan Aulakh Image From Darshan-Aulakh's instagram ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਬਜ਼ੁਰਗ ਗਾਇਕੀ ਦੇ ਅੰਦਾਜ਼ ‘ਚ ਕੁਲਫੀਆਂ ਵੇਚ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਦਰਸ਼ਨ ਔਲਖ ਅਕਸਰ ਸੋਸ਼ਲ ਮੀਡੀਆ ‘ਤੇ ਇਸ ਤਰ੍ਹਾਂ ਦੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । darshan aulakh Image From Darshan-Aulakh's instagram ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਅਤੇ ਬਾਲੀਵੁੱਡ ਦੀਆਂ ਫਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਪਿਛਲੇ ਕਈ ਮਹੀਨਿਆਂ ਤੋਂ ਉਹ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਨੇ ਉਹ ਲਗਾਤਾਰ ਕਿਸਾਨ ਅੰਦੋਲਨ ਨੂੰ ਸਪੋਟ ਕਰਦੇ ਆ ਰਹੇ ਹਨ ਅਤੇ ਕਿਸਾਨਾਂ ਦੇ ਸਮਰਥਨ ‘ਚ ਉਹ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment