ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਮਾਂ ਧੀ ਦਾ ਵੀਡੀਓ

Written by  Shaminder   |  April 29th 2021 04:53 PM  |  Updated: April 29th 2021 04:53 PM

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਮਾਂ ਧੀ ਦਾ ਵੀਡੀਓ

ਸੋਸ਼ਲ ਮੀਡੀਆ ‘ਤੇ ਕੁਝ ਵੀਡੀਓ ਵਾਇਰਲ ਹੁੰਦੇ ਹਨ ਜੋ ਹਰ ਪਾਸੇ ਛਾ ਜਾਂਦੇ ਹਨ । ਸੋਸ਼ਲ ਮੀਡੀਆ ‘ਤੇ ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ਨੂੰ ਵੁੰਪਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ‘ਚ ਇੱਕ ਮਹਿਲਾ ਗਾਉਂਦੀ ਹੋਈ ਵਿਖਾਈ ਦੇ ਰਹੀ ਹੈ । ਇਸ ਮਹਿਲਾ ਦੇ ਨਾਲ ਉਸ ਦੀ ਧੀ ਵੀ ਗਾਣਾ ਗਾਉਂਦੀ ਨਜ਼ਰ ਆ ਰਹੀ ਹੈ ।

Viral Image From Voompla's Instagram

ਹੋਰ ਪੜ੍ਹੋ : ਪੰਜਾਬੀ ਅਦਾਕਾਰ ਗੁੱਗੂ ਗਿੱਲ ਨੇ ਕਰੋਨਾ ਵੈਕਸੀਨ ਦਾ ਟੀਕਾ ਲਗਵਾਉਂਦੇ ਹੋਏ ਸ਼ੇਅਰ ਕੀਤੀ ਤਸਵੀਰ 

viral Image From Voompla's Instagram

ਮਾਂ ਧੀ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ‘ਚ ਬੱਚੀ ਦੇ ਐਕਸਪ੍ਰੈਸ਼ਨ ਦੇਖਣ ਲਾਇਕ ਹਨ । ਬੱਚੀ ਆਪਣੀ ਮਾਂ ਦੇ ਸੁਰ ‘ਚ ਸੁਰ ਮਿਲਾਉਂਦੀ ਦਿਖਾਈ ਦੇ ਰਹੀ ਹੈ ।ਇਹ ਵੀਡੀਓ ਲੋਕਾਂ ਵੱਲੋਂ ਖੂਬ ਵੇਖਿਆ ਜਾ ਰਿਹਾ ਹੈ ਅਤੇ  ਇਸ ਨੂੰ ਸ਼ੇਅਰ ਵੀ ਕੀਤਾ ਜਾ ਰਿਹਾ ਹੈ ।

Viral Image From Voompla's Instagram

ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ । ਜੋ ਅਕਸਰ ਸਭ ਦਾ ਧਿਆਨ ਆਕ੍ਰਸ਼ਿਤ ਕਰਦੇ ਹਨ । ਸੋਸ਼ਲ ਮੀਡੀਆ ਅੱਜ ਅਜਿਹਾ ਜ਼ਰੀਆ ਬਣ ਚੁੱਕਿਆ ਹੈ ਜਿਸ ਦੇ ਨਾਲ ਤੁਸੀਂ ਆਪਣੀ ਗੱਲ ਕੁਝ ਹੀ ਮਿੰਟਾਂ ‘ਚ ਕਿਤੇ ਵੀ ਪਹੁੰਚਾ ਸਕਦੇ ਹੋ ।

 

View this post on Instagram

 

A post shared by Voompla (@voompla)

;


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network