ਸਾਰਾ ਅਲੀ ਖ਼ਾਨ ਦਾ ਵਰੁਣ ਧਵਨ ਨਾਲ ਮਸਤੀ ਕਰਦਿਆਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

written by Shaminder | December 18, 2020

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਅਤੇ ਵਰੁਣ ਧਵਨ ਦੀ ਫ਼ਿਲਮ ‘ਕੁਲੀ ਨੰਬਰ ਵਨ’ ਰਿਲੀਜ਼ ਹੋਣ ‘ਚ ਕੁਝ ਹੀ ਦਿਨ ਬਾਕੀ ਹਨ । ਇਸ ਫ਼ਿਲਮ ਦੇ ਚੱਲਦਿਆਂ ਦੋਵੇਂ ਹੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ।ਸਾਰਾ ਅਲੀ ਖ਼ਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । sara ਜੋ ਕਿ ਕੁਲੀ ਨੰ: 1 ਦੇ ਸੈੱਟ ਦਾ ਹੈ ।ਇਸ ਵੀਡੀਓ ‘ਚ ਸਾਰਾ ਵਰੁਣ ਦੇ ਨਾਲ ਮਸਤੀ ਕਰਦੀ ਹੋਈ ਵਿਖਾਈ ਦੇ ਰਹੀ ਹੈ । ਸਾਰਾ ਅਲੀ ਖ਼ਾਨ ਜੋ ਵੀਡੀਓ ਸਾਂਝਾ ਕੀਤਾ ਹੈ ਉਸ ‘ਚ ਵਰੁਣ ਇੱਕ ਨਰਸ ਦੇ ਗੈਟਅਪ ‘ਚ ਨਜ਼ਰ ਆ ਰਹੇ ਹਨ । ਹੋਰ ਪੜ੍ਹੋ : ਸਾਰਾ ਅਲੀ ਖ਼ਾਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ
sara ਸਾਰਾ ਅਲੀ ਖ਼ਾਨ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਕੁਝ ਹੀ ਘੰਟਿਆਂ ‘ਚ 33 ਲੱਖ ਤੋਂ ਜ਼ਿਆਦਾ ਵਾਰ ਵੇਖਿਆ ਜਾ ਚੁੱਕਿਆ ਹੈ । sara ਵੀਡੀਓ ‘ਚ ਵਰੁਣ ਆਪਣੇ ਰੋਲ ਲਈ ਤਿਆਰ ਹੁੰਦੇ ਵਿਖਾਈ ਦੇ ਰਹੇ ਹਨ ਅਤੇ ਸਾਰਾ ਉਨ੍ਹਾਂ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।ਇਸ ਵੀਡੀਓ ਨੂੰ ਦੋਨਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

 
View this post on Instagram
 

A post shared by Sara Ali Khan (@saraalikhan95)

0 Comments
0

You may also like