
ਸੋਸ਼ਲ ਮੀਡੀਆ ‘ਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ (Video Viral) ਹੁੰਦਾ ਰਹਿੰਦਾ ਹੈ । ਜੋ ਕਿ ਅਕਸਰ ਸੁਰਖੀਆਂ ਦਾ ਕਾਰਨ ਬਣਦਾ ਹੈ । ਅੱਜ ਅਸੀਂ ਤੁਹਾਨੂੰ ਇੱਕ ਅਜਿਹਾ ਹੀ ਵੀਡੀਓ ਦਿਖਾਉਣ ਜਾ ਰਹੇ ਹਾਂ । ਜੋ ਕਿ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਵਿਆਹ ਦਾ ਸਮਾਗਮ ਚੱਲ ਰਿਹਾ ਹੈ ਅਤੇ ਦੋ ਮੁੰਡੇ ਇਸ ਵਿਆਹ ‘ਚ ਆਪਣਾ ਹੀ ਸਵੈਗ ਦਿਖਾ ਰਹੇ ਹਨ ਅਤੇ ‘ਲੈ ਜੱਟਾ ਖਿੱਚ ਸੈਲਫੀ’ ‘ਤੇ ਆਪਣੇ ਐਕਸਪ੍ਰੈਸ਼ਨ ਦਿਖਾ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਵੱਲੋਂ ਵੀ ਇਸ ‘ਤੇ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ।
Image Source : Instagramਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਇਸ ਵੀਡੀਓ ਨੂੰ ਪੰਜਾਬੀ ਰੀਲਜ਼ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਵਿਆਹ ਸਮਾਗਮ ‘ਚ ਲਾੜਾ ਲਾੜੀ ਦਾ ਫੋਟੋ ਸ਼ੂਟ ਚੱਲ ਰਿਹਾ ਹੈ ਅਤੇ ਇਸ ਦੌਰਾਨ ਲਾੜੇ ਲਾੜੀ ਦ ਪਿੱਛੇ ਇਹ ਦੋਵੇਂ ਮੁੰਡੇ ਆਪਣੇ ਹੀ ਟਸ਼ਨ ‘ਚ ਰੋਮਾਂਸ ਕਰਕੇ ਫਨ ਕਰਦੇ ਹੋਏ ਨਜ਼ਰ ਆ ਰਹੇ ਹਨ ।
ਇਸ ਵੀਡੀਓ ਨੂੰ ਵੇਖ ਕੇ ਲੋਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਵੀਡੀਓ ਨੂੰ ਵੇਖ ਲੋਕ ਵੀ ਹੱਸ ਹੱਸ ਦੂਹਰੇ ਹੋ ਰਹੇ ਹਨ ।
View this post on Instagram