Advertisment

ਸਿੱਧੂ ਮੂਸੇਵਾਲਾ ਦੀ ਮਾਂ ਦੇ ਨਾਲ ਵਾਇਰਲ ਹੋ ਰਿਹਾ ਇਸ ਬੱਚੇ ਦਾ ਵੀਡੀਓ, ਗਾਇਕ ਦੀ ਮਾਂ ਨੇ ਮੱਥਾ ਚੁੰਮ ਕੇ ਜਤਾਇਆ ਪਿਆਰ

author-image
By Shaminder
New Update
ਸਿੱਧੂ ਮੂਸੇਵਾਲਾ ਦੀ ਮਾਂ ਦੇ ਨਾਲ ਵਾਇਰਲ ਹੋ ਰਿਹਾ ਇਸ ਬੱਚੇ ਦਾ ਵੀਡੀਓ, ਗਾਇਕ ਦੀ ਮਾਂ ਨੇ ਮੱਥਾ ਚੁੰਮ ਕੇ ਜਤਾਇਆ ਪਿਆਰ
Advertisment
ਸਿੱਧੂ ਮੂਸੇਵਾਲਾ (Sidhu Moose wala ) ਦੀ ਮਾਂ ਦਾ ਇੱਕ ਵੀਡੀਓ ਵਾਇਰਲ
Advertisment
(Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਆਪਣੇ ਘਰ ‘ਚ ਮਿਲਣ ਆਏ ਬੱਚੇ ਦੇ ਨਾਲ ਦਿਖਾਈ ਦੇ ਰਹੇ ਹਨ । ਸਿੱਧੂ ਮੂਸੇਵਾਲਾ ਦੀ ਮਾਂ ਇਸ ਬੱਚੇ ਦੀ ਤੋਤਲੀਆਂ ਗੱਲਾਂ ਸੁਣ ਕੇ ਭਾਵੁਕ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਦਾ ਇਹ ਵੀਡੀਓ ਹਰ ਕਿਸੇ ਨੂੰ ਭਾਵੁਕ ਕਰ ਰਿਹਾ ਹੈ । publive-image image from instagram ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਹਮਸ਼ਕਲ ਨੂੰ ਵੇਖ ਕੇ ਤੁਸੀਂ ਵੀ ਖਾ ਜਾਓਗੇ ਧੋਖਾ, ਸਿੱਧੂ ਮੂਸੇਵਾਲਾ ਨੇ ਫ਼ਿਲਮ ‘ਚ ਡਬਲ ਰੋਲ ਕਰਨ ਦਾ ਕੀਤਾ ਸੀ ਵਾਅਦਾ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੂਰੀ ਦੁਨੀਆ ‘ਤੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਹਰ ਗਾਇਕ ਆਪਣੇ ਕੰਸਰਟ ‘ਚ ਉਨ੍ਹਾਂ ਨੂੰ ਆਪੋ ਆਪਣੇ ਅੰਦਾਜ਼ ‘ਚ ਯਾਦ ਕਰਕੇ ਸ਼ਰਧਾਂਜਲੀ ਦੇ ਰਿਹਾ ਹੈ ।
Advertisment
Sidhu Moose Wala's last photo goes viral ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਨ ਤੋਂ ਬਾਅਦ ਜਸ਼ਨ ਮਨਾਉਂਦੇ ਨਜ਼ਰ ਆਏ ਕਾਤਲ, ਗ੍ਰਿਫਤਾਰ ਕੀਤੇ ਗਏ ਸ਼ੱਕੀ ਦੇ ਮੋਬਾਈਲ ਤੋਂ ਵੀਡੀਓ ਆਇਆ ਸਾਹਮਣੇ ਸਿੱਧੂ ਮੂਸੇਵਾਲਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਦਿੱਤੇ ਸਨ ।ਹਾਲ ਹੀ ‘ਚ ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਏ ਐੱਸਵਾਈਐੱਲ ਗੀਤ ਨੇ ਤਾਂ ਸਾਰੇ ਰਿਕਾਰਡ ਹੀ ਤੋੜ ਦਿੱਤੇ ਹਨ । ਹਾਲਾਂਕਿ ਭਾਰਤ ‘ਚ ਗਾਇਕ ਦੇ ਇਸ ਗੀਤ ਨੂੰ ਬੈਨ ਕਰ ਦਿੱਤਾ ਗਿਆ ਹੈ । Fazilpuria urges Punjabi and Haryanvi industry to not release any project until Sidhu Moose Wala gets justice Image Source: Twitter ਇਸ ਦੇ ਬਾਵਜੂਦ ਇਹ ਗੀਤ ਬਿਲਬੋਰਡ ‘ਚ ਸ਼ਾਮਿਲ ਹੋ ਚੁੱਕਿਆ ਹੈ । ਸਿੱਧੂ ਮੂਸੇਵਾਲਾ ਇੱਕ ਅਜਿਹਾ ਗਾਇਕ ਸੀ ਜੋ ਆਪਣੇ ਗੀਤਾਂ ਦੇ ਰਾਹੀਂ ਸਮਾਜ ਨੂੰ ਸ਼ੀਸ਼ਾ ਵਿਖਾਉਂਦਾ ਸੀ । ਆਪਣੇ ਵਿਰੋਧੀਆਂ ਨੂੰ ਵੀ ਉਹ ਗੀਤਾਂ ਦੇ ਰਾਹੀਂ ਜਵਾਬ ਦਿੰਦਾ ਸੀ । ਇਹੀ ਕਾਰਨ ਹੈ ਕਿ ਉਸ ਦੇ ਗੀਤ ਹਮੇਸ਼ਾ ਚਰਚਾ ‘ਚ ਰਹਿੰਦੇ ਸਨ । ਪਰ ਇਸ ਗਾਇਕ ਦੀ ਛੋਟੀ ਜਿਹੀ ਉਮਰ ‘ਚ ਵੱਡੀ ਕਾਮਯਾਬੀ ਲੋਕਾਂ ਦੀਆਂ ਅੱਖਾਂ ‘ਚ ਰੜਕਣ ਲੱਗ ਪਈ ਸੀ ।
 
View this post on Instagram
 

A post shared by Instant Pollywood (@instantpollywood)

Advertisment

Stay updated with the latest news headlines.

Follow us:
Advertisment
Advertisment
Latest Stories
Advertisment