ਹਾਲ ਹੀ ਵਿੱਚ ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰਾ ਜਗਜੀਤ ਸੰਧੂ ਨੇ ਪੀਟੀਸੀ ਪੰਜਾਬੀ ਦੀ ਟੀਮ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਜਗਜੀਤ ਨੇ ਦੱਸਿਆ ਕਿ ਰੁਪਿੰਦਰ ਗਾਂਧੀ ਦੀ ਫਿਲਮ ਨੇ ਕਿਵੇਂ ਉਨ੍ਹਾਂ ਦੀ ਜ਼ਿੰਦਗੀ ਵਿੱਚ ਬਦਲਾਅ ਲਿਆਂਦਾ।