ਪੀਟੀਸੀ ਪੰਜਾਬੀ ਵੱਲੋਂ ਵਾਇਸ ਆਫ ਪੰਜਾਬ ਛੋਟਾ ਚੈਂਪ ਦੀ ਪ੍ਰਤੀਭਾਗੀ ਨੇ ਆਪਣੀ ਬੁਲੰਦ ਅਵਾਜ਼ ਨਾਲ ਹਰ ਕਿਸੇ ਦਾ ਦਿਲ ਜਿੱਤ ਲਿਆ। ਇਸ ਨਿੱਕੇ ਜਿਹੇ ਪ੍ਰਤੀਭਾਗੀ ਦਾ ਨਾਮ ਜਸ਼ਨਪ੍ਰੀਤ ਸਿੰਘ ਹੈ। ਜਸ਼ਨਪ੍ਰੀਤ ਸਿੰਘ ਨੇ ਬਹੁਤ ਹੀ ਪਿਆਰੀ ਤੇ ਬੁਲੰਦ ਆਵਾਜ਼ ਵਿੱਚ ਗੀਤ 'ਜਿਨ੍ਹੇ ਦੀ ਤੇਰੀ ਜੀਨ ਕੁੜੀਏ' ਗਾ ਕੇ ਜੱਜਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।