Advertisment

ਇਰਫਾਨ ਖ਼ਾਨ ਦਾ ਭਾਵੁਕ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ, ਪਤਨੀ ਨੂੰ ਬੋਲੇ- ‘ਮੇਰਾ ਸਾਇਆ ਸਾਥ ਹੋਗਾ’

author-image
By Lajwinder kaur
New Update
ਇਰਫਾਨ ਖ਼ਾਨ ਦਾ ਭਾਵੁਕ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ, ਪਤਨੀ ਨੂੰ ਬੋਲੇ- ‘ਮੇਰਾ ਸਾਇਆ ਸਾਥ ਹੋਗਾ’
Advertisment
ਅੱਜ ਵੀ ਯਕੀਨ ਕਰਨਾ ਬਹੁਤ ਮੁਸ਼ਕਿਲ ਹੈ ਕਿ ਸਾਡੇ ਵਿਚਕਾਰ ਬਾਲੀਵੁੱਡ ਐਕਟਰ ਇਰਫਾਨ ਖ਼ਾਨ ਨਹੀਂ ਹਨ । ਉਨ੍ਹਾਂ ਦੇ ਬੇਟੇ ਬਾਬਿਲ ਖ਼ਾਨ ਅਕਸਰ ਉਨ੍ਹਾਂ ਨੂੰ ਯਾਦ ਕਰਕੇ ਇਮੋਸ਼ਨਲ ਹੋ ਜਾਂਦਾ ਹੈ ਤੇ ਪਿਤਾ ਦੀਆਂ ਯਾਦਾਂ ਨੂੰ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।  irrfan khan with son babil
Advertisment
ਹੋਰ ਪੜ੍ਹੋ : ਕੰਗਨਾ ਰਣੌਤ ਨੇ ਨਵੀਂ ਨਵੇਲੀ ਭਾਬੀ ਦਾ ਕੀਤਾ ਸਵਾਗਤ, ਪਾਈ ਭਾਵੁਕ ਪੋਸਟ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਇਹ ਵੀਡੀਓ ਉਨ੍ਹਾਂ ਨੇ ਆਪਣੇ ਪਿਤਾ ਦਾ ਇੱਕ ਹੋਰ ਨਵਾਂ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਇਰਫਾਨ ਖ਼ਾਨ ਆਪਣੀ ਪਤਨੀ ਦੇ ਨਾਲ ਇਮੋਸ਼ਨਲ ਹੁੰਦੇ ਹੋਏ ਨਜ਼ਰ ਆ ਰਹੇ ਨੇ । ਉਹ ਆਪਣੀ ਪਤਨੀ ਦੇ ਲਈ ‘ਮੇਰਾ ਸਾਇਆ ਸਾਥ ਹੋਗਾ’ ਗੀਤ ਦੇ ਬੋਲ ਗੁਣਗੁਣਾਉਂਦੇ ਹੋਏ ਨਜ਼ਰ ਆ ਰਹੇ ਨੇ । inside pic of irrfan khan ਵੀਡੀਓ ‘ਚ ਉਹ ਆਪਣੀ ਪਤਨੀ ਪੁੱਛਦੇ ਨੇ ‘ਮੇਰੇ ਸਾਇਆ ਕੇ ਤੇਰਾ ਸਾਇਆ’ । ਉਨ੍ਹਾਂ ਦੇ ਇਹ ਬੋਲ ਸੁਣਨ ਕੇ ਦਰਸ਼ਕਾਂ ਕਾਫੀ ਇਮੋਸ਼ਨਲ ਹੋ ਰਹੇ ਨੇ । ਕਮੈਂਟ ਬਾਕਸ ‘ਚ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ । publive-image ਦੱਸ ਦਈਏ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੇ ਚੱਲਦੇ 29 ਅਪ੍ਰੈਲ ਨੂੰ ਇਰਫਾਨ ਖ਼ਾਨ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਸਨ ।
Advertisment
inside pic of irrfan khan with hollywood actor
 
View this post on Instagram
 

Mera saya ki tera saya? Dropping ma off at the airport now :(

A post shared by Babil (@babil.i.k) on

Advertisment

Stay updated with the latest news headlines.

Follow us:
Advertisment
Advertisment
Latest Stories
Advertisment