ਗਿੱਪੀ ਗਰੇਵਾਲ ਦੇ ਜਨਮਦਿਨ ‘ਤੇ ਦੋਸਤਾਂ ਨੇ ਕੁਝ ਇਸ ਤਰ੍ਹਾਂ ਦਿੱਤਾ ਸਰਪ੍ਰਾਈਜ਼, ਦੇਖੋ ਵੀਡੀਓ

Written by  Lajwinder kaur   |  January 03rd 2021 10:15 AM  |  Updated: January 02nd 2021 10:15 PM

ਗਿੱਪੀ ਗਰੇਵਾਲ ਦੇ ਜਨਮਦਿਨ ‘ਤੇ ਦੋਸਤਾਂ ਨੇ ਕੁਝ ਇਸ ਤਰ੍ਹਾਂ ਦਿੱਤਾ ਸਰਪ੍ਰਾਈਜ਼, ਦੇਖੋ ਵੀਡੀਓ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਤੇ ਬਾਕਮਾਲ ਦੇ ਐਕਟਰ ਗਿੱਪੀ ਗਰੇਵਾਲ ਜੋ ਕਿ 2 ਜਨਵਰੀ ਨੂੰ 38 ਸਾਲਾਂ ਦੇ ਹੋ ਗਏ ਨੇ । ਉਨ੍ਹਾਂ ਦੇ ਜਨਮਦਿਨ ਦੇ ਸੈਲੀਬ੍ਰੇਸ਼ਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ।  inside pic of gippy grewal with friends

ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਕੁਝ ਦੋਸਤਾਂ ਦੇ ਨਾਲ ਦਿਖਾਈ ਦੇ ਰਹੇ ਨੇ । ਉਨ੍ਹਾਂ ਦੇ ਦੋਸਤਾਂ ਨੇ ਜਨਮਦਿਨ ਤੋਂ ਪਹਿਲਾਂ ਹੀ ਗਿੱਪੀ ਗਰੇਵਾਲ ਨੂੰ ਕੇਕ ਦੇ ਨਾਲ ਸਰਪ੍ਰਾਈਜ਼ ਕਰ ਦਿੱਤਾ ਹੈ । ਵੀਡੀਓ ‘ਚ ਉਹ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਨੇ ।

inside pic of gippy grewal birthday

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ । ਏਨੀਂ ਦਿਨੀਂ ਉਹ ਕੈਨੇਡਾ ਤੋਂ ਇੰਡੀਆ ਆਏ ਹੋਏ ਨੇ । ਉਹ ਲਗਾਤਾਰ ਕਿਸਾਨਾਂ ਨੂੰ ਸਮਰਥਨ ਦੇ ਰਹੇ ਹਨ ।

gippy grewal at farmer protest

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network