Advertisment

ਐੱਮ.ਐੱਸ. ਧੋਨੀ ਆਪਣੇ ਡੌਗੀ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਇਹ ਪੁਰਾਣਾ ਵੀਡੀਓ

author-image
By Lajwinder kaur
New Update
ਐੱਮ.ਐੱਸ. ਧੋਨੀ ਆਪਣੇ ਡੌਗੀ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਇਹ ਪੁਰਾਣਾ ਵੀਡੀਓ
Advertisment
ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਜੋ ਕਿ ਇੰਟਰਨੈਸ਼ਨਲ ਕ੍ਰਿਕੇਟ ਤੋਂ ਸੰਨਿਆਸ ਲੈ ਚੁੱਕੇ ਨੇ । ਉਨ੍ਹਾਂ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।
Advertisment
publive-image ਇਸ ਵੀਡੀਓ ‘ਚ ਮਾਹੀ ਆਪਣੇ ਪਾਲਤੂ ਡੌਗੀ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਮਹਿੰਦਰ ਸਿੰਘ ਧੋਨੀ ਨੇ ਕਈ ਡੌਗੀ ਪਾਲੇ ਹੋਏ ਨੇ । ਇਹ ਵਾਇਰਲ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਮਹਿੰਦਰ ਸਿੰਘ ਧੋਨੀ ਆਪਣੀ ਬੇਟੀ ਜ਼ੀਵਾ ਦੇ ਨਾਲ ਖੂਬ ਮਸਤੀ ਕਰਦੇ ਨੇ । ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਨੇ ।
 
View this post on Instagram
 

A post shared by M S Dhoni (@mahi7781) on

ਜੇ ਗੱਲ ਕਰੀਏ ਮਹਿੰਦਰ ਸਿੰਘ ਧੋਨੀ ਏਨੀਂ ਦਿਨੀਂ ਦੁਬਈ ‘ਚ ਨੇ । ਇਸ ਮਹੀਨੇ ਤੋਂ ਆਈ.ਪੀ.ਐੱਲ 2020 ਸ਼ੁਰੂ ਹੋਣ ਜਾ ਰਿਹਾ ਹੈ । publive-image  
Advertisment

Stay updated with the latest news headlines.

Follow us:
Advertisment
Advertisment
Latest Stories
Advertisment