Advertisment

ਗੁਰੂ ਘਰ ‘ਚ ਲੰਗਰ ਦੀ ਸੇਵਾ ਕਰਦੇ ਨਜ਼ਰ ਆਏ ਕਰਨ ਔਜਲਾ, ਦੇਖੋ ਵੀਡੀਓ

author-image
By Lajwinder kaur
New Update
ਗੁਰੂ ਘਰ ‘ਚ ਲੰਗਰ ਦੀ ਸੇਵਾ ਕਰਦੇ ਨਜ਼ਰ ਆਏ ਕਰਨ ਔਜਲਾ, ਦੇਖੋ ਵੀਡੀਓ
Advertisment
ਗੀਤਾਂ ਦੀ ਮਸ਼ੀਨ ਵਜੋਂ ਜਾਣੇ ਜਾਂਦੇ ਕਰਨ ਔਜਲਾ ਨੇ ਨਿੱਕੀ ਉਮਰ ਆਪਣੀ ਮਿਹਨਤ ਸਦਾ ਅੱਜ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਚੰਗਾ ਨਾਂਅ ਬਣਾ ਲਿਆ ਹੈ । ਉਨ੍ਹਾਂ ਦੇ ਗੀਤ ਰਿਲੀਜ਼ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਟਰੈਂਡ ਕਰਨ ਲੱਗ ਜਾਂਦੇ ਨੇ ।
Advertisment
ਹੋਰ ਵੇਖੋ:ਹਰ ਮੁਸ਼ਕਿਲ ਵਕਤ ‘ਚ ਢਾਲ ਬਣ ਕੇ ਖੜੀ ਰਹੀ ਮਾਂ ਨੂੰ ਸਮਰਪਿਤ ਕੀਤਾ ਅਫਸਾਨਾ ਖ਼ਾਨ ਨੇ ਆਪਣਾ ਨਵਾਂ ਗੀਤ ‘ਵਕਤ’, ਦੇਖੋ ਵੀਡੀਓ ਕਰਨ ਔਜਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਉਹ ਗੁਰੂ ਘਰ ‘ਚ ਲੰਗਰ ਦੀ ਸੇਵਾ ਕਰਦੇ ਹੋਏ ਦਿਖਾਈ ਦੇ ਰਹੇ ਨੇ । ਉਹ ਸੰਗਤਾਂ ਨੂੰ ਪਾਣੀ ਪਿਲਾਉਂਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਕਾਲੇ ਰੰਗ ਦਾ ਕੁੜਤਾ ਪਜਾਮਾ ਪਾਇਆ ਹੋਇਆ ਤੇ ਸਿਰ ‘ਤੇ ਨੀਲੇ ਰੰਗ ਦਾ ਪਰਨਾ ਬੰਨਿਆ ਹੋਇਆ ਹੈ ਤੇ ਕੋਰੋਨਾ ਤੋਂ ਬਚਾ ਕਰਦੇ ਹੋਏ ਹੱਥਾਂ ‘ਚ ਗਲਵਸ ਵੀ ਪਾਏ ਹੋਏ ਨੇ ।publive-image ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸ਼ੇਖ਼, ਇਟਸ ਓਕੇ ਗੌਡ, ਨੋ ਨੀਡ, ਹੇਅਰ, ਰਿਮ V/S ਝਾਂਜਰ, ਡੌਂਟ ਵਰੀ, ਹਿੰਟ, ਇੰਕ, ਕੋਈ ਚੱਕਰ ਨਹੀਂ, ਫੈਕਟਸ , ਹਿਸਾਬ, ਰੈੱਡ ਆਈਜ਼, ਝਾਂਜਰ ਵਰਗੇ ਕਈ ਸੁਪਰ ਹਿੱਟ ਦੇ ਚੁੱਕੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment