Advertisment

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਹੋਇਆ ਇੱਕ ਹਫ਼ਤਾ, ਫੈਨਜ਼ ਨੇ ਥ੍ਰੀ ਡੀ ਪੇਂਟਿੰਗ ਬਣਾ ਕੇ ਦਿੱਤੀ ਸ਼ਰਧਾਂਜਲੀ

author-image
By Lajwinder kaur
New Update
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਹੋਇਆ ਇੱਕ ਹਫ਼ਤਾ, ਫੈਨਜ਼ ਨੇ ਥ੍ਰੀ ਡੀ ਪੇਂਟਿੰਗ ਬਣਾ ਕੇ ਦਿੱਤੀ ਸ਼ਰਧਾਂਜਲੀ
Advertisment
ਪਿਛਲੇ ਐਤਵਾਰ ਬਾਲੀਵੁੱਡ ਜਗਤ ਤੋਂ ਬਹੁਤ ਬੁਰੀ ਖ਼ਬਰ ਸਾਹਮਣੇ ਆਈ ਸੀ । ਬਾਲੀਵੁੱਡ ਦਾ ਡੈਂਸ਼ਿੰਗ ਤੇ ਹੱਸਮੁਖ ਚਿਹਰੇ ਵਾਲਾ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਜੋ ਸਦਾ ਲਈ ਇਸ ਦੁਨੀਆ ਤੋਂ ਰੁਖ਼ਸਤ ਹੋ ਗਿਆ । ਸੁਸ਼ਾਂਤ ਸਿੰਘ ਰਾਜਪੂਤ ਦੇ ਇਸ ਤਰ੍ਹਾਂ ਚਲੇ ਜਾਣ ਦਾ ਦੁੱਖ ਪਰਿਵਾਰ ਦੇ ਨਾਲ ਫੈਨਜ਼ ਨੂੰ ਵੀ ਬਹੁਤ ਹੈ । ਉਨ੍ਹਾਂ ਦੇ ਫੈਨਜ਼ ਹਰ ਦਿਨ ਉਨ੍ਹਾਂ ਨੂੰ ਯਾਦ ਕਰ ਰਹੇ ਨੇ ।
Advertisment
Vote for your favourite : https://wp.ptcpunjabi.co.in/voting/ ਸੁਸ਼ਾਂਤ ਸਿੰਘ ਰਾਜਪੂਤ ਦੀ ਇੱਕ ਫੀਮੇਲ ਫੈਨ ਸ਼ਿਖਾ ਸ਼ਰਮਾ ਨੇ ਥ੍ਰੀ ਡੀ ਪੇਂਟਿੰਗ ਦੇ ਨਾਲ ਸ਼ਰਧਾਂਜਲੀ ਦਿੱਤੀ ਹੈ । ਇਹ ਪੇਂਟਿੰਗ ਵਾਲਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ਦਰਸ਼ਕ ਇਸ ਕਲਾ ਦੀ ਤਾਰੀਫ ਕਰਦੇ ਹੋਏ ਆਪਣੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੂੰ ਯਾਦ ਕਰ ਰਹੇ ਨੇ । publive-image 14 ਜੂਨ ਨੂੰ ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਕਰ ਲਈ ਸੀ । 34 ਸਾਲ ਦਾ ਸੁਸ਼ਾਂਤ ਸਿੰਘ ਰਾਜਪੂਤ ਵਧੀਆ ਅਦਾਕਾਰ ਹੋਣ ਦੇ ਨਾਲ ਚੰਗੇ ਇਨਸਾਨ ਵੀ ਸਨ । ਜਿਸ ਕਰਕੇ ਉਨ੍ਹਾਂ ਦੇ ਫੈਨਜ਼ ਨੂੰ ਵਿਸ਼ਵਾਸ ਹੀ ਨਹੀਂ ਹੋ ਰਿਹਾ ਕਿ ਉਨ੍ਹਾਂ ਦਾ ਹੱਸਦਾ ਹੋਇਆ ਸਟਾਰ ਇਸ ਦੁਨੀਆ ਤੋਂ ਚਲਾ ਗਿਆ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment