ਸ਼ਹਿਨਾਜ਼ ਗਿੱਲ ਨੇ ਇੱਕ ਫਿਰ ਬਿਖੇਰਿਆ ਆਪਣੀ ਆਵਾਜ਼ ਦਾ ਜਾਦੂ, ‘Tujh Mein Rab Dikhta Hai’ ਗੀਤ ਗਾ ਕੇ ਲੁੱਟੀ ਵਾਹ ਵਾਹੀ, ਦੇਖੋ ਵਾਇਰਲ ਵੀਡੀਓ
ਸ਼ਹਿਨਾਜ਼ ਗਿੱਲ ਨੇ ਇੱਕ ਫਿਰ ਬਿਖੇਰਿਆ ਆਪਣੀ ਆਵਾਜ਼ ਦਾ ਜਾਦੂ, ‘Tujh Mein Rab Dikhta Hai’ ਗੀਤ ਗਾ ਕੇ ਲੁੱਟੀ ਵਾਹ ਵਾਹੀ, ਦੇਖੋ ਵਾਇਰਲ ਵੀਡੀਓ
Shehnaaz Gill Latest Video Viral: ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਸ਼ਹਿਨਾਜ਼ ਗਿੱਲ ਨੇ ਇੰਡਸਟਰੀ 'ਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਬਿੱਗ ਬੌਸ ਤੋਂ ਬਾਅਦ ਲਾਈਮਲਾਈਟ 'ਚ ਆਈ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਚਰਚਾ ਦਾ ਕੇਂਦਰ ਬਣੀ ਹੋਈ ਹੈ।
ਹਾਲ ਹੀ 'ਚ ਅਦਾਕਾਰਾ ਨੇ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਅਦਾਕਾਰਾ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਉਹ ਬੈਕ ਟੂ ਬੈਕ ਆਪਣੀ ਵੀਡੀਓਜ਼ ਸ਼ੇਅਰ ਕਰ ਰਹੀ ਹੈ। ਹਾਲ ਹੀ ‘ਚ ਸ਼ਹਿਨਾਜ਼ ਨੇ ਇੱਕ ਵਾਰ ਫਿਰ ਤੋਂ ਆਪਣਾ ਨਵਾਂ ਸਿੰਗਿੰਗ ਵੀਡੀਓ ਸ਼ੇਅਰ ਕੀਤਾ ਹੈ। ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।
Shehnaaz Gill Viral Video: ਸ਼ਹਿਨਾਜ਼ ਗਿੱਲ ਨੇ ਪੰਜਾਬੀ ਸ਼ੂਟ ‘ਚ ਬਿਖੇਰੀਆਂ ਦਿਲਕਸ਼ ਅਦਾਵਾਂ, ਵੀਡੀਓ ਹੋਇਆ ਵਾਇਰਲ
image source instagram
ਸ਼ਹਿਨਾਜ਼ ਗਿੱਲ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਸ਼ਾਹਰੁਖ਼ ਖ਼ਾਨ ਦੀ ਫ਼ਿਲਮ Rab Ne Bana Di Jodi | ਦਾ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਦੇਖ ਸਕਦੇ ਹੋ ਉਹ ਸੁਪਰ ਹਿੱਟ ਗੀਤ ਗੀਤ ‘ਤੁਝ ਮੇ ਰੱਬ ਦਿਖਤਾ ਹੈ ਯਾਰਾ ਮੈ ਕਿਆ ਕਰੂੰ’ ਗਾ ਰਹੀ ਹੈ।
ਪ੍ਰਸ਼ੰਸਕ ਕਮੈਂਟ ਕਰਕੇ ਤਾਰੀਫ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ- ‘ਆਪ ਤੋਂ ਆਗ ਲਗਾ ਦੇਤੇ ਹੋ, ਆਪ ਕੀ ਆਵਾਜ਼ ਬਹੁਤ ਅੱਛੀ ਹੈ’, ਇੱਕ ਹੋਰ ਯੂਜ਼ਰ ਨੇ ਲਿਖਿਆ ਹੈ- ‘ਤੁਝ ਮੇ ਰੱਬ ਦਿਖਤਾ ਹੈ ਯਾਰਾ ਮੈ ਕਿਆ ਕਰੂੰ #sidnaaz’। ਕੁਝ ਹੀ ਸਮੇਂ ‘ਚ ਇਸ ਵੀਡੀਓ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਹਨ।

Image Source: Twitterਦੱਸ ਦਈਏ ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ‘ਚ ਉਹ ਪੰਜਾਬੀ ਸੂਟ ਪਾ ਕੇ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆਈ। ਇਹ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।
Shehnaaz Gill Viral Video: ਇੱਕ ਚੰਗੇ ਦੋਸਤ ਦੀ ਤਰ੍ਹਾਂ ਜੱਸੀ ਗਿੱਲ ਸ਼ਹਿਨਾਜ਼ ਗਿੱਲ ਦਾ ਧਿਆਨ ਰੱਖਦੇ ਆਏ ਨਜ਼ਰ, ਦੇਖੋ ਵੀਡੀਓ
image source instagram
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
