ਮਨਾਲੀ ਤੋਂ ਬਾਅਦ ਕਰਣ ਦਿਓਲ ਪਤਨੀ ਦ੍ਰਿਸ਼ਾ ਦੇ ਨਾਲ ਅਫਰੀਕਾ ‘ਚ ਸਫਾਰੀ ਦਾ ਅਨੰਦ ਲੈਂਦੇ ਆਏ ਨਜ਼ਰ, ਤਸਵੀਰਾਂ ਕੀਤੀਆਂ ਸਾਂਝੀਆਂ
ਕਰਣ ਦਿਓਲ ਅਤੇ ਦ੍ਰਿਸ਼ਾ ਅਚਾਰੀਆ ਵਿਆਹ ਤੋ ਬਾਅਦ ਸੈਰ ਸਪਾਟੇ ਦੇ ਲਈ ਮਨਾਲੀ ਗਏ ਹੋਏ ਹਨ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਸਨ ।ਪਰ ਹੁਣ ਇਹ ਜੋੜੀ ਮਨਾਲੀ ਤੋਂ ਅਫਰੀਕਾ ‘ਚ ਸਫਾਰੀ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ ।
ਮਨਾਲੀ ਤੋਂ ਬਾਅਦ ਕਰਣ ਦਿਓਲ ਪਤਨੀ ਦ੍ਰਿਸ਼ਾ ਦੇ ਨਾਲ ਅਫਰੀਕਾ ‘ਚ ਸਫਾਰੀ ਦਾ ਅਨੰਦ ਲੈਂਦੇ ਆਏ ਨਜ਼ਰ, ਤਸਵੀਰਾਂ ਕੀਤੀਆਂ ਸਾਂਝੀਆਂ
ਕਰਣ ਦਿਓਲ (Karan Deol) ਅਤੇ ਦ੍ਰਿਸ਼ਾ ਅਚਾਰੀਆ ਵਿਆਹ ਤੋ ਬਾਅਦ ਸੈਰ ਸਪਾਟੇ ਦੇ ਲਈ ਮਨਾਲੀ ਗਏ ਹੋਏ ਹਨ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਸਨ ।ਪਰ ਹੁਣ ਇਹ ਜੋੜੀ ਮਨਾਲੀ ਤੋਂ ਅਫਰੀਕਾ ‘ਚ ਸਫਾਰੀ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ । ਜਿਸ ਦੇ ਵੀਡੀਓਜ਼ ਅਤੇ ਤਸਵੀਰਾਂ ਕਰਣ ਦਿਓਲ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ।

ਹੋਰ ਪੜ੍ਹੋ : ਸਾਰਾ ਅਲੀ ਖ਼ਾਨ ਨੇ ਕੀਤੀ ਆਟੋ ਦੀ ਸਵਾਰੀ, ਸਮੁੰਦਰ ਕਿਨਾਰੇ ਸਹੇਲੀ ਦੇ ਨਾਲ ਕੀਤੀ ਮਸਤੀ, ਵੇਖੋ ਵੀਡੀਓ
ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਤਸਵੀਰ ‘ਚ ਦੋਵੇਂ ਜਣੇ ਖਾਣੇ ਦਾ ਅਨੰਦ ਲੈ ਰਹੇ ਹਨ। ਜਦੋਂਕਿ ਇੱਕ ਹੋਰ ਵੀਡੀਓ ‘ਚ ਦੋਵੇਂ ਜਣੇ ਘੁੜਸਵਾਰੀ ਦਾ ਅਨੰਦ ਲੈ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਕਰਣ ਦਿਓਲ ਤੇ ਦ੍ਰਿਸ਼ਾ ਨੇ ਕਰਵਾਈ ਲਵ ਮੈਰਿਜ
ਦ੍ਰਿਸ਼ਾ ਅਤੇ ਕਰਣ ਇੱਕ ਦੂਜੇ ਨੂੰ ਕਈ ਸਾਲਾਂ ਤੋਂ ਜਾਣਦੇ ਸਨ ।ਜਿਸ ਤੋਂ ਬਾਅਦ ਇਹ ਜੋੜੀ ਬੀਤੇ ਦਿਨੀਂ ਵਿਆਹ ਦੇ ਬੰਧਨ ‘ਚ ਬੱਝੀ ਹੈ । ਇਸ ਵਿਆਹ ‘ਚ ਬਾਲੀਵੁੱਡ ਦੀਆਂ ਕਈ ਪ੍ਰਸਿੱਧ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਜਿਸ ‘ਚ ਰਣਵੀਰ ਸਿੰਘ, ਦੀਪਿਕਾ ਪਾਦੁਕੋਣ, ਅਨੁਪਮ ਖੇਰ, ਰਾਜ ਬੱਬਰ ਸਣੇ ਕਈ ਹਸਤੀਆਂ ਸ਼ਾਮਿਲ ਸਨ ।

ਰਿਸੈਪਸ਼ਨ ਪਾਰਟੀ ‘ਚ ਸਲਮਾਨ ਖ਼ਾਨ, ਸ਼ਤਰੂਘਨ ਸਿਨ੍ਹਾ, ਪ੍ਰੇਮ ਚੋਪੜਾ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।ਧਰਮਿੰਦਰ ਅਤੇ ਸੰਨੀ ਦਿਓਲ ਨੇ ਵੀ ਕਰਣ ਦੇ ਵਿਆਹ ‘ਤੇ ਖੂਬ ਭੰਗੜਾ ਪਾ ਕੇ ਖੁਸ਼ੀਆਂ ਮਨਾਈਆਂ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
