ਵਿਦੇਸ਼ ‘ਚ ਆਪਣੇ ਸ਼ੋਅ ਤੋਂ ਪਹਿਲਾਂ ਟੀਮ ਮੈਂਬਰਾਂ ਦੇ ਨਾਲ ਕੁਝ ਇਸ ਤਰ੍ਹਾਂ ਸਮਾਂ ਬਿਤਾਉਂਦੀ ਨਜ਼ਰ ਆਈ ਗਾਇਕਾ ਪਰਵੀਨ ਭਾਰਟਾ, ਵੀਡੀਓ ਕੀਤਾ ਸਾਂਝਾ
ਪਰਵੀਨ ਭਾਰਟਾ ਇਨ੍ਹੀਂ ਦਿਨੀਂ ਵਿਦੇਸ਼ ‘ਚ ਗਏ ਹੋਏ ਹਨ । ਜਿੱਥੇ ਉਹ ਵੱਖ ਵੱਖ ਸ਼ਹਿਰਾਂ ‘ਚ ਆਪਣੇ ਲਾਈਵ ਸ਼ੋਅ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਆਪਣੇ ਟੀਮ ਮੈਂਬਰਾਂ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਤੇ ਚਾਹ ਕੌਫੀ ਦਾ ਅਨੰਦ ਮਾਣਦੇ ਨਜ਼ਰ ਆ ਰਹੇ ਹਨ ।
ਵਿਦੇਸ਼ ‘ਚ ਆਪਣੇ ਸ਼ੋਅ ਤੋਂ ਪਹਿਲਾਂ ਟੀਮ ਮੈਂਬਰਾਂ ਦੇ ਨਾਲ ਕੁਝ ਇਸ ਤਰ੍ਹਾਂ ਸਮਾਂ ਬਿਤਾਉਂਦੀ ਨਜ਼ਰ ਆਈ ਗਾਇਕਾ ਪਰਵੀਨ ਭਾਰਟਾ, ਵੀਡੀਓ ਕੀਤਾ ਸਾਂਝਾ
ਪਰਵੀਨ ਭਾਰਟਾ (Parveen Bharta) ਇਨ੍ਹੀਂ ਦਿਨੀਂ ਵਿਦੇਸ਼ ‘ਚ ਗਏ ਹੋਏ ਹਨ । ਜਿੱਥੇ ਉਹ ਵੱਖ ਵੱਖ ਸ਼ਹਿਰਾਂ ‘ਚ ਆਪਣੇ ਲਾਈਵ ਸ਼ੋਅ ਕਰ ਰਹੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਆਪਣੇ ਟੀਮ ਮੈਂਬਰਾਂ ਦੇ ਨਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਤੇ ਚਾਹ ਕੌਫੀ ਦਾ ਅਨੰਦ ਮਾਣਦੇ ਨਜ਼ਰ ਆ ਰਹੇ ਹਨ ।
_12cf60e1bb55a349e17f67dcbcbbfd9d_1280X720.webp)
ਵੀਡੀਓ ‘ਚ ਉਨ੍ਹਾਂ ਦੇ ਨਾਲ ਕਈ ਗੀਤ ਗਾਉਣ ਵਾਲੇ ਲਵਲੀ ਨਿਰਮਾਣ ਅਤੇ ਗਾਇਕਾ ਦਾ ਪਤੀ ਵੀ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਗਾਇਕਾ ਦੇ ਵੱਲੋਂ ਇੱਕ ਹੋਰ ਵੀਡੀਓ ਸਾਂਝਾ ਕੀਤਾ ਗਿਆ ਸੀ ।

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਸੀ ਕਿ ‘ਬਹੁਤ ਪਿਆਰ ਮਿਲਿਆ ਮੈਲਬਰਨ ਅਸਟਰੇਲੀਆ ਦੀ ਧਰਤੀ ਤੇ ਪਹਿਲੇ ਸ਼ੋਅ ਤੇ ਸ਼ੁਕਰ ਹੈ ਤੇਰਾ ਪਾਤਸ਼ਾਹ ਜੋ ਇਸ ਨਿਮਾਣੀ ਨੂੰ ਏਨਾਂ ਮਾਣ ਬਖਸ਼ਦਾ’। ਜਿਸ ‘ਚ ਗਾਇਕਾ ਆਸਟ੍ਰੇਲੀਆ ਦੇ ਮੈਲਬੋਰਨ ‘ਚ ਪਰਫਾਰਮ ਕਰਦੇ ਹੋਏ ਦਿਖਾਈ ਦਿੱਤੇ ਸਨ ।

ਪਰਵੀਨ ਭਾਰਟਾ ਨੇ ਦਿੱਤੇ ਕਈ ਹਿੱਟ ਗੀਤ
ਪਰਵੀਨ ਭਾਰਟਾ ਦੇ ਗੀਤਾਂ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਉਨ੍ਹਾਂ ਨੂੰ ਘਰ ਵਾਲਿਆਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
