ਬਾਲੀਵੁੱਡ ਅਦਾਕਾਰ ਸੰਨੀ ਦਿਓਲ ਆਪਣੇ ਫਾਰਮ ਹਾਊਸ ‘ਤੇ ਕੁਦਰਤ ਦੇ ਨਜ਼ਦੀਕ ਮੰਜੇ ‘ਤੇ ਸੌਂ ਕੇ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਦੇ ਆਏ ਨਜ਼ਰ, ਵੇਖੋ ਵੀਡੀਓ
ਸੰਨੀ ਦਿਓਲ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸਕਾਂ ਨੂੰ ਵੀ ਇਹ ਵੀਡੀਓ ਪਸੰਦ ਆ ਰਿਹਾ ਹੈ । ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।
ਬਾਲੀਵੁੱਡ ਅਦਾਕਾਰ ਸੰਨੀ ਦਿਓਲ ਆਪਣੇ ਫਾਰਮ ਹਾਊਸ ‘ਤੇ ਕੁਦਰਤ ਦੇ ਨਜ਼ਦੀਕ ਮੰਜੇ ‘ਤੇ ਸੌਂ ਕੇ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਦੇ ਆਏ ਨਜ਼ਰ, ਵੇਖੋ ਵੀਡੀਓ
ਬਾਲੀਵੁੱਡ ਅਦਾਕਾਰ ਸੰਨੀ ਦਿਓਲ (Sunny Deol) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸੰਨੀ ਦਿਓਲ ਆਪਣੇ ਫਾਰਮ ਹਾਊਸ ‘ਤੇ ਨਜ਼ਰ ਆ ਰਹੇ ਹਨ । ਮੰਜੇ ‘ਤੇ ਲੇਟ ਕੇ ਉਹ ਕੁਦਰਤ ਦੇ ਨਜ਼ਦੀਕ ਖੁਦ ਨੂੰ ਮਹਿਸੂਸ ਕਰ ਰਹੇ ਹਨ ਅਤੇ ਇਸ ਦੇ ਨਾਲ ਹੀ ਮੋਬਾਈਲ ਦੇ ਨਾਲ ਵੀਡੀਓ ਵੀ ਬਣਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਆਪਣੇ ਫੈਨਸ ਨੂੰ ਇਹ ਕੁਦਰਤੀ ਨਜ਼ਾਰੇ ਵਿਖਾਉਂਦੇ ਹੋਏ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਫ਼ਿਲਮ ‘ਡੰਕੀ’ ‘ਚ ਸਰਦਾਰ ਦੇ ਕਿਰਦਾਰ ‘ਚ ਨਜ਼ਰ ਆਉਣਗੇ ਸ਼ਾਹਰੁਖ, ਵੇਖੋ ਵੀਡੀਓ
ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ
ਸੰਨੀ ਦਿਓਲ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸਕਾਂ ਨੂੰ ਵੀ ਇਹ ਵੀਡੀਓ ਪਸੰਦ ਆ ਰਿਹਾ ਹੈ । ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।ਇੱਕ ਪ੍ਰਸ਼ੰਸਕ ਨੇ ਲਿਖਿਆ ਕਿ ‘ਵੋ ਸਭ ਤੋਂ ਠੀਕ ਹੈ, ਪਰ ਖਟੀਆ ਕੇ ਉਲਟੀ ਸਾਈਡ ਸਿਰ ਕਰ ਕੇ ਕਿਉਂ ਲੇਟੇ ਹੋ’। ਇੱਕ ਹੋਰ ਨੇ ਲਿਖਿਆ ‘ਤੁਸੀਂ ਗ੍ਰੇਟ ਹੋ’। ਇੱਕ ਹੋਰ ਨੇ ਲਿਖਿਆ ‘ਵੈਰੀ ਨਾਈਸ ਬ੍ਰਦਰ’।

ਸੰਨੀ ਦਿਓਲ ਜਲਦ ‘ਗਦਰ-2’ ਦੇ ਨਾਲ ਹੋਣਗੇ ਹਾਜ਼ਰ
ਸੰਨੀ ਦਿਓਲ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੇ ਹਨ ਅਤੇ ਜਲਦ ਹੀ ਉਹ ਆਪਣੀ ‘ਗਦਰ-੨’ ਫ਼ਿਲਮ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ ।ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਮੀਸ਼ਾ ਪਟੇਲ ਨਜ਼ਰ ਆਉਣਗੇ ।
ਇਸ ਫ਼ਿਲਮ ‘ਚ ਇਨ੍ਹਾਂ ਦੋਵਾਂ ਕਲਾਕਾਰਾਂ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਦਿਖਾਈ ਦੇਣਗੇ । ਇਹ ਫ਼ਿਲਮ ਇਸੇ ਸਾਲ ੧੧ ਅਗਸਤ ਨੂੰ ਰਿਲੀਜ਼ ਹੋਵੇਗੀ । ਇਸ ਤੋਂ ਪਹਿਲਾਂ ਸੰਨੀ ਦਿਓਲ ‘ਚੁੱਪ’ ਦੇ ਨਾਲ ਚਰਚਾ ‘ਚ ਰਹੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
