ਹਰਭਜਨ ਮਾਨ ਦੀ ਪਰਿਵਾਰ ਦੇ ਨਾਲ ਪੁਰਾਣੀ ਤਸਵੀਰ ਆਈ ਸਾਹਮਣੇ, ਫੈਨਸ ਨੂੰ ਆ ਰਹੀ ਪਸੰਦ
ਹਰਭਜਨ ਮਾਨ ਦੇ ਬੇਟੇ ਅਵਕਾਸ਼ ਮਾਨ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਗਾਇਕ ਦੀ ਪਰਿਵਾਰ ਦੇ ਨਾਲ ਇੱਕ ਪੁਰਾਣੀ ਤਸਵੀਰ ਸਾਹਮਣੇ ਆਈ ਹੈ । ਜਿਸ ‘ਚ ਪੂਰਾ ਪਰਿਵਾਰ ਦਿਖਾਈ ਦੇ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਵਾਇਰਲ ਹੋ ਰਹੀ ਹੈ ।
ਹਰਭਜਨ ਮਾਨ ਦੀ ਪਰਿਵਾਰ ਦੇ ਨਾਲ ਪੁਰਾਣੀ ਤਸਵੀਰ ਆਈ ਸਾਹਮਣੇ, ਫੈਨਸ ਨੂੰ ਆ ਰਹੀ ਪਸੰਦ
ਹਰਭਜਨ ਮਾਨ (Harbhajan Mann)ਦੇ ਬੇਟੇ ਅਵਕਾਸ਼ ਮਾਨ ਦਾ ਬੀਤੇ ਦਿਨ ਜਨਮ ਦਿਨ ਸੀ । ਇਸ ਮੌਕੇ ‘ਤੇ ਗਾਇਕ ਦੀ ਪਰਿਵਾਰ ਦੇ ਨਾਲ ਇੱਕ ਪੁਰਾਣੀ ਤਸਵੀਰ ਸਾਹਮਣੇ ਆਈ ਹੈ । ਜਿਸ ‘ਚ ਪੂਰਾ ਪਰਿਵਾਰ ਦਿਖਾਈ ਦੇ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਹ ਤਸਵੀਰ ਵਾਇਰਲ ਹੋ ਰਹੀ ਹੈ । ਜੋ ਕਿ ਦਰਸ਼ਕਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਆ ਰਹੀ ਹੈ । ਹਰਭਜਨ ਮਾਨ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।
ਹੋਰ ਪੜ੍ਹੋ : ਇਸ ਪੰਜਾਬੀ ਜਾਦੂਗਰ ਨੇ ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਦਾ ਪੜ੍ਹ ਲਿਆ ਮਨ, ਵੀਡੀਓ ਹੋ ਰਿਹਾ ਵਾਇਰਲ
ਹਰਭਜਨ ਮਾਨ ਦਾ ਵਰਕ ਫਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਨੇ ਅਤੇ ਉਨ੍ਹਾਂ ਦੇ ਹਰ ਗੀਤ ‘ਚ ਕੋਈ ਨਾ ਕੋਈ ਸੁਨੇਹਾ ਹੁੰਦਾ ਹੈ ।ਜਿਸ ਦੇ ਚੱਲਦੇ ਦਰਸ਼ਕਾਂ ਨੂੰ ਉਨ੍ਹਾਂ ਦੇ ਗੀਤ ਬਹੁਤ ਜ਼ਿਆਦਾ ਪਸੰਦ ਆਉਂਦੇ ਹਨ ।

ਹਰਭਜਨ ਮਾਨ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ, ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਨਾਮ ਬਣਾਇਆ ਹੈ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਗਾਇਕੀ ਦੇ ਖੇਤਰ ‘ਚ ਸਰਗਰਮ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
