ਜਪਜੀ ਖਹਿਰਾ ਨੇ ਆਪਣੀ ਮਾਂ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਵੇਖੋ ਮਾਂ ਧੀ ਦਾ ਅੰਦਾਜ਼
ਜਪਜੀ ਖਹਿਰਾ ਦਾ ਨਾਮ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਹੀਰੋਇਨਾਂ ‘ਚ ਆਉਂਦਾ ਹੈ । ਉਸ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਸਰਗਰਮ ਰਹਿੰਦੀ ਹੈ ਅਤੇ ਫੈਨਸ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੀ ਰਹਿੰਦੀ ਹੈ ।
ਜਪਜੀ ਖਹਿਰਾ ਨੇ ਆਪਣੀ ਮਾਂ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਵੇਖੋ ਮਾਂ ਧੀ ਦਾ ਅੰਦਾਜ਼
ਜਪਜੀ ਖਹਿਰਾ (Japji Khaira) ਦਾ ਨਾਮ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਹੀਰੋਇਨਾਂ ‘ਚ ਆਉਂਦਾ ਹੈ । ਉਸ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਸਰਗਰਮ ਰਹਿੰਦੀ ਹੈ ਅਤੇ ਫੈਨਸ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੀ ਰਹਿੰਦੀ ਹੈ ।ਜਪਜੀ ਖਹਿਰਾ ਨੇ ਕੁਝ ਦਿਨ ਪਹਿਲਾਂ ਆਪਣੀ ਮਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਸ ਤਸਵੀਰ ‘ਚ ਮਾਂ ਧੀ ਦਾ ਅੰਦਾਜ਼ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ ।
ਹੋਰ ਪੜ੍ਹੋ : ਲਾਈਵ ਸ਼ੋਅ ਦੇ ਦੌਰਾਨ ਜਸਵਿੰਦਰ ਬਰਾੜ ਦੀ ਧੀ ਨੇ ਦਿੱਤਾ ਸਰਪ੍ਰਾਈਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਮਾਂ ਧੀ ਦੀ ਜੋੜੀ, ਵੇਖੋ ਵੀਡੀਓ
ਪ੍ਰਸ਼ੰਸਕਾਂ ਨੇ ਦਿੱਤੇ ਰਿਐਕਸ਼ਨ
ਮਾਂ ਧੀ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਦੁਨੀਆ ‘ਚ ਸਿਰਫ਼ ਇੱਕ ਮਾਂ ਹੁੰਦੀ ਹੈ। ਜਿਸਦੀ ਬੁੱਕਲ ‘ਚ ਬੈਠ ਕੇ ਠੰਢ ਵੀ ਪੈ ਜਾਂਦੀ ਹੈ ਤੇ ਨਿੱਘ ਵੀ ਮਿਲ ਜਾਂਦਾ ਹੈ।ਇੱਕ ਹੋਰ ਨੇ ਲਿਖਿਆ ‘ਮਾਂ ਹੁੰਦੀ ਏ ਮਾਂ ਓ ਦੁਨੀਆ ਵਾਲਿਓ’। ਇਸ ਤੋਂ ਇਲਾਵਾ ਇੱਕ ਹੋਰ ਨੇ ਕਿਹਾ ‘ਬਹੁਤ ਵਧੀਆ’।

ਜਪਜੀ ਖਹਿਰਾ ਦਾ ਵਰਕ ਫਰੰਟ
ਜਪਜੀ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਅਦਾਕਾਰਾ ਬਤੌਰ ਮਾਡਲ ਵੀ ਕਈ ਗੀਤਾਂ ‘ਚ ਨਜ਼ਰ ਆ ਚੁੱਕੀ ਹੈ ।

ਉਹ ਹੁਣ ਤੱਕ ਮਨਕਿਰਤ ਔਲਖ, ਦੇਵ ਖਰੌੜ ਸਣੇ ਕਈ ਕਲਾਕਾਰਾਂ ਦੇ ਨਾਲ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ ।ਜਪਜੀ ਖਹਿਰਾ ਮਿਸ ਵਰਲਡ ਪੰਜਾਬਣ ਵੀ ਰਹਿ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਹੋਰ ਕਈ ਮੁਕਾਬਲਿਆਂ ‘ਚ ਵੀ ਭਾਗ ਲੈ ਚੁੱਕੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
