Advertisment

ਰਾਣਾ ਰਣਬੀਰ ਦੀ ਧੀ ਸੀਰਤ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਤੀ ਕਰਣ ਦੇ ਨਾਲ ਡਾਂਸ ਕਰਦੀ ਆਈ ਨਜ਼ਰ

ਰਾਣਾ ਰਣਬੀਰ ਦੀ ਧੀ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਸੀਰਤ ਆਪਣੇ ਪਤੀ ਕਰਣ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

author-image
By Shaminder
New Update
ਰਾਣਾ ਰਣਬੀਰ ਦੀ ਧੀ ਸੀਰਤ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਤੀ ਕਰਣ ਦੇ ਨਾਲ ਡਾਂਸ ਕਰਦੀ ਆਈ ਨਜ਼ਰ
Advertisment

ਰਾਣਾ ਰਣਬੀਰ (Rana Ranbir) ਦੀ ਧੀ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਸੀਰਤ (Seerat Rana) ਆਪਣੇ ਪਤੀ ਕਰਣ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਸੀਰਤ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਹੈ ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋi ਕ ਸੀਰਤ ਲਾਈਟ ਕਲਰ ਦੀ ਸਾੜ੍ਹੀ ‘ਚ ਬਹੁਤ ਹੀ ਸੋਹਣੀ ਲੱਗ ਰਹੀ ਸੀ ਅਤੇ ਕਰਣ ਨੇ ਬਲੈਕ ਬਲੇਜ਼ਰ ਦੇ ਨਾਲ ਪੈਂਟ ਸ਼ਰਟ ਪਾਈ ਹੋਈ ਸੀ। 

Advertisment


ਹੋਰ ਪੜ੍ਹੋ : ਬਰੈਂਪਟਨ ‘ਚ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਨਾਲ ਹੋਈ ਚੋਰੀ ਦੀ ਵਾਰਦਾਤ, ਚੋਰਾਂ ਨੇ ਗੱਡੀ ਦੀ ਕੀਤੀ ਭੰਨਤੋੜ, ਗਾਇਕ ਨੇ ਸਾਂਝਾ ਕੀਤਾ ਵੀਡੀਓ

ਸੀਰਤ ਨੇ ਪਹਿਲਾਂ ਵੀ ਸਾਂਝੀਆਂ ਕੀਤੀਆਂ ਸਨ ਤਸਵੀਰਾਂ 

Advertisment

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੀਰਤ ਨੇ ਆਪਣੇ ਵਿਆਹ ਦੀਆਂ ਰਸਮਾਂ ਦੇ ਵੀ ਕਈ ਵੀਡੀਓ ਸ਼ੇਅਰ ਕੀਤੇ ਸਨ । ਜਿਸ ‘ਚ ਸੰਗੀਤ, ਹਲਦੀ ਅਤੇ ਮਹਿੰਦੀ ਦੀਆਂ ਤਸਵੀਰਾਂ ਅਤੇ ਵੀਡੀਓ ਸ਼ਾਮਿਲ ਸਨ । Advertisment

ਰਾਣਾ ਰਣਬੀਰ ਨੇ ਫੈਨਸ ਦਾ ਕੀਤਾ ਸੀ ਧੰਨਵਾਦ 

ਰਾਣਾ ਰਣਬੀਰ ਨੇ ਵੀ ਆਪਣੇ ਫੈਨਸ ਦਾ ਧੀ ਦੇ ਵਿਆਹ ‘ਤੇ ਵਧਾਈਆਂ ਭੇਜਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਸੀ । ਇਸ ਦੇ ਨਾਲ ਹੀ ਆਪਣੀ ਧੀ ਦੇ ਵਿਆਹ ਦਾ ਵੀਡੀਓ ਸਾਂਝਾ ਕਰਦੇ ਹੋਏ ਕਿਹਾ ਸੀ ਕਿ ਇਹ ਦਿਨ ਸਭ ਦੀ ਜ਼ਿੰਦਗੀ ‘ਚ ਆਵੇ ।


Advertisment

ਰਾਣਾ ਰਣਬੀਰ ਦਾ ਵਰਕ ਫਰੰਟ 

ਰਾਣਾ ਰਣਬੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਹੋਣ ਦੇ ਨਾਲ-ਨਾਲ ਇੱਕ ਬਿਹਤਰੀਨ ਲੇਖਕ ਅਤੇ ਨਿਰਦੇਸ਼ਕ ਵੀ ਹਨ । ਹੁਣ ਤੱਕ ਉਨ੍ਹਾਂ ਨੇ ਕਈ ਫ਼ਿਲਮਾਂ ਦੀ ਕਹਾਣੀ ਲਿਖੀ ਹੈ ।  


Advertisment
Advertisment

Stay updated with the latest news headlines.

Follow us:
Advertisment
Advertisment
Latest Stories
Advertisment