Advertisment

ਸੰਦੀਪ ਨੰਗਲ ਅੰਬੀਆ ਦੇ ਦਿਹਾਂਤ ਨੂੰ ਹੋਇਆ ਇੱਕ ਸਾਲ ਪੂਰਾ, ਸੰਦੀਪ ਦੀ ਪਹਿਲੀ ਬਰਸੀ ‘ਤੇ ਪਰਿਵਾਰ ਹੋਇਆ ਭਾਵੁਕ

ਸੰਦੀਪ ਨੰਗਲ ਅੰਬੀਆ ਦੀ ਪਹਿਲੀ ਬਰਸੀ ਮਨਾਈ ਗਈ । ਇਸ ਮੌਕੇ ਸੰਦੀਪ ਨੰਗਲ ਅੰਬੀਆ ਦੇ ਬੁੱਤ ਦਾ ਉਦਘਾਟਨ ਵੀ ਕੀਤਾ ਗਿਆ । ਜਿਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।

author-image
By Shaminder
New Update
ਸੰਦੀਪ ਨੰਗਲ ਅੰਬੀਆ ਦੇ ਦਿਹਾਂਤ ਨੂੰ ਹੋਇਆ ਇੱਕ ਸਾਲ ਪੂਰਾ, ਸੰਦੀਪ ਦੀ ਪਹਿਲੀ ਬਰਸੀ ‘ਤੇ ਪਰਿਵਾਰ ਹੋਇਆ ਭਾਵੁਕ
Advertisment

ਸੰਦੀਪ ਨੰਗਲ (Sandeep Nangal) ਅੰਬੀਆ ਦੇ ਦਿਹਾਂਤ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ । ਸੰਦੀਪ ਨੰਗਲ ਅੰਬੀਆ ਦੇ ਪਰਿਵਾਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਪਰਿਵਾਰ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ । ਸੰਦੀਪ ਨੰਗਲ ਅੰਬੀਆ ਸੀ ਪਹਿਲੀ ਬਰਸੀ ਦੇ ਮੌਕੇ ‘ਤੇ ਉਨ੍ਹਾਂ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਸੰਦੀਪ ਦੇ ਦੋ ਛੋਟੇ ਛੋਟੇ ਪੁੱਤਰ ਵੀ ਨਜ਼ਰ ਆਏ ਅਤੇ ਸੰਦੀਪ ਨੰਗਲ ਦੇ ਬੁੱਤ ਨੂੰ ਵੇਖ ਕੇ ਹਰ ਕੋਈ ਭਾਵੁਕ ਹੋ ਗਿਆ । 

Advertisment


ਹੋਰ ਪੜ੍ਹੋ :  ਸਤਿੰਦਰ ਸਰਤਾਜ ਉਰਦੂ ਸ਼ਾਇਰੀ ਦੇ ਜ਼ਰੀਏ ਪ੍ਰਸ਼ੰਸਕਾਂ ਦੇ ਨਾਲ ਹੋਏ ਰੁਬਰੂ, ਵੇਖੋ ਵੀਡੀਓ

ਬੀਤੇ ਸਾਲ 15 ਮਾਰਚ ਨੂੰ ਗੋਲੀਆਂ ਮਾਰ ਕੇ ਕੀਤਾ ਸੀ ਕਤਲ 

Advertisment

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਬੀਤੇ ਸਾਲ ਕਬੱਡੀ ਟੂਰਨਾਮੈਂਟ ਦੇ ਦੌਰਾਨ ਕਰ ਦਿੱਤਾ ਗਿਆ ਸੀ ।ਸੰਦੀਪ ਨੰਗਲ ਜਲੰਧਰ ਦੇ ਇੱਕ ਪਿੰਡ ‘ਚ ਹੋ ਰਹੇ ਟੂਰਨਾਮੈਂਟ ‘ਚ ਭਾਗ ਲੈ ਰਿਹਾ ਸੀ । ਇਸੇ ਦੌਰਾਨ ਉਹ ਆਪਣੇ ਕਿਸੇ ਸਾਥੀ ਨੂੰ ਬਾਹਰ ਛੱਡਣ ਦੇ ਲਈ ਆਇਆ । 


ਜਿਸ ਤੋਂ ਬਾਅਦ ਸਵਿਫਟ ਕਾਰ ‘ਚ ਆਏ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ।ਜਿਸ ਤੋਂ ਬਾਅਦ ਸੰਦੀਪ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਹਸਪਤਾਲ ‘ਚ ਉਸ ਦੀ ਮੌਤ ਹੋ ਗਈ ।

Advertisment


ਸੰਦੀਪ ਨੰਗਲ ਆਪਣੇ ਪਿੱਛੇ ਛੱਡ ਗਿਆ ਸੀ ਦੋ ਬੱਚੇ 

ਸੰਦੀਪ ਨੰਗਲ ਅੰਬੀਆ ਆਪਣੇ ਪਿੱਛੇ ਦੋ ਬੱਚੇ ਅਤੇ ਪਤਨੀ ਛੱਡ ਗਿਆ ਸੀ । ਕੁਝ ਸਮਾਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੇ ਵੀ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਸੀ । 

Advertisment




Advertisment

 




Advertisment

Stay updated with the latest news headlines.

Follow us:
Advertisment
Advertisment
Latest Stories
Advertisment