ਜੈਸਮੀਨ ਜੱਸੀ ਦੀਆਂ ਪਰਿਵਾਰ ਦੇ ਨਾਲ ਵੇਖੋ ਖ਼ੂਬਸੂਰਤ ਤਸਵੀਰਾਂ, ਵੇਖੋ ਕਿਵੇਂ ਮਸਤੀ ਕਰਦੀ ਨਜ਼ਰ ਆਈ ਗਾਇਕਾ
ਜੈਸਮੀਨ ਜੱਸੀ ਨੇ ਹੋਰ ਵੀ ਕਈ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਧੀ ਅਤੇ ਮਾਂ ਦੇ ਨਾਲ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਉਸ ਦਾ ਬੇਟਾ ਵੀ ਦਿਖਾਈ ਦੇ ਰਿਹਾ ਹੈ ।
ਜੈਸਮੀਨ ਜੱਸੀ ਦੀਆਂ ਪਰਿਵਾਰ ਦੇ ਨਾਲ ਵੇਖੋ ਖ਼ੂਬਸੂਰਤ ਤਸਵੀਰਾਂ, ਵੇਖੋ ਕਿਵੇਂ ਮਸਤੀ ਕਰਦੀ ਨਜ਼ਰ ਆਈ ਗਾਇਕਾ
ਦੀਪ ਢਿੱਲੋਂ (deep Dhillon) ਅਤੇ ਜੈਸਮੀਨ ਜੱਸੀ (Jaismeen Jassi) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹੀਂ ਦਿਨੀਂ ਦੀਪ ਢਿੱਲੋਂ ਦੇ ਪਿਤਾ ਜੀ ਕੈਨੇਡਾ ਆਪਣੀ ਨੂੰਹ ਅਤੇ ਪੁੱਤਰ ਦੇ ਕੋਲ ਪਹੁੰਚੇ ਹੋਏ ਹਨ । ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਸਨ ।

ਹੋਰ ਪੜ੍ਹੋ : ਮਹਾਕਾਲ ਮੰਦਰ ‘ਚ ਦਰਸ਼ਨ ਕਰਨ ਪੁੱਜੀ ਗੋਵਿੰਦਾ ਦੀ ਪਤਨੀ ਸੁਨੀਤਾ ਆਹੂਜਾ, ਲੋਕਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ
ਹੁਣ ਦੀਪ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੇ ਪਿਤਾ ਜੀ ਘਰ ਦੇ ਗਾਰਡਨ ਚੋਂ ਘਾਹ ਸਾਫ਼ ਕਰਦੇ ਹੋਏ ਦਿਖਾਈ ਦੇ ਰਹੇ ਹਨ ।

ਜੈਸਮੀਨ ਜੱਸੀ ਨੇ ਪਰਿਵਾਰ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਜੈਸਮੀਨ ਜੱਸੀ ਵੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਉਹ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਜੈਸਮੀਨ ਆਪਣੇ ਘਰ ‘ਚ ਲੱਗੇ ਇੱਕ ਦਰੱਖਤ ਦੇ ਫੁੱਲਾਂ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ਦੇ ਬੈਕਗਰਾਊਂਡ ‘ਚ ਬਾਲੀਵੁੱਡ ਫ਼ਿਲਮ ਦਾ ਗੀਤ ਚੱਲ ਰਿਹਾ ਹੈ ।

ਇਸ ਤੋਂ ਇਲਾਵਾ ਜੈਸਮੀਨ ਜੱਸੀ ਨੇ ਹੋਰ ਵੀ ਕਈ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਧੀ ਅਤੇ ਮਾਂ ਦੇ ਨਾਲ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਉਸ ਦਾ ਬੇਟਾ ਵੀ ਦਿਖਾਈ ਦੇ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
