ਸੀਰਤ ਰਾਣਾ ਨੇ ਆਪਣੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਸੀਰਤ ਰਾਣਾ (Seerat Rana) ਵਿਆਹ ਤੋਂ ਬਾਅਦ ਇਟਲੀ ‘ਚ ਘੁੰਮਦੀ ਹੋਈ ਨਜ਼ਰ ਆ ਰਹੀ ਹੈ । ਉਸ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਉਹ ਇਟਲੀ ‘ਚ ਘੁੰਮਦੀ ਹੋਈ ਦਿਖਾਈ ਦੇ ਰਹੀ ਹੈ।

Written by  Shaminder   |  July 18th 2023 04:28 PM  |  Updated: July 18th 2023 06:01 PM

ਸੀਰਤ ਰਾਣਾ ਨੇ ਆਪਣੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਸੀਰਤ ਰਾਣਾ (Seerat Rana) ਵਿਆਹ ਤੋਂ ਬਾਅਦ ਇਟਲੀ ‘ਚ ਘੁੰਮਦੀ ਹੋਈ ਨਜ਼ਰ ਆ ਰਹੀ ਹੈ । ਉਸ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਉਹ ਇਟਲੀ ‘ਚ ਘੁੰਮਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਆਪਣੇ ਹੱਥ ਦੇ ਨਾਲ ਇੱਕ ਸਿੱਕਾ ਉਛਾਲ ਕੇ ਸੁੱਟਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆਂ ‘ਤੇ ਉਸ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । 

ਹੋਰ ਪੜ੍ਹੋ : ‘ਗਦਰ-2’ ਦਾ ਗੀਤ ‘ਖੈਰੀਅਤ’ ਹੋਇਆ ਰਿਲੀਜ਼, ਸਕੀਨਾ ਨੂੰ ਯਾਦ ਕਰ ਭਾਵੁਕ ਹੋਏ ਤਾਰਾ ਸਿੰਘ

ਸੀਰਤ ਰਾਣਾ ਨੇ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਸੀਰਤ ਰਾਣਾ ਨੇ ਆਪਣੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਸੀਰਤ ਰਾਣਾ ਨੂੰ ਵੱਟਣਾ ਮਲਿਆ ਲਾਇਆ ਜਾ ਰਿਹਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸੀਰਤ ਨੇ ਇਸ ਰਸਮ ਦੇ ਬਾਰੇ ਵੀ ਦੱਸਿਆ ਹੈ । ਦੱਸ ਦਈਏ ਕਿ ਸੀਰਤ ਰਾਣਾ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਹੋਇਆ ਹੈ ।

ਜਿਸ ਦੀਆਂ ਤਸਵੀਰਾਂ ਵੀ ਸੀਰਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਵਿਆਹ ਤੋਂ ਬਾਅਦ ਸੀਰਤ ਰਾਣਾ ਆਪਣੇ ਪਤੀ ਦੇ ਨਾਲ ਇਟਲੀ ‘ਚ ਗਈ ਹੋਈ ਹੈ । ਜਿਸ ਦਾ ਇੱਕ ਵੀਡੀਓ ਵੀ ਸੀਰਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਸੀਰਤ ਰਾਣਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਲੇਖਕ ਰਾਣਾ ਰਣਬੀਰ ਦੀ ਧੀ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network