ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਵੀਡੀਓ ਕੀਤਾ ਸਾਂਝਾ, ਕਿਹਾ ‘ਪੰਜਾਬ ਮੇਰੇ ਲਈ ਕੋਈ ਕਰੋ ਦੁਆਵਾਂ’
ਪੰਜਾਬ ‘ਚ ਹੋਈ ਬਰਸਾਤ ਤੋਂ ਬਾਅਦ ਕਈ ਜ਼ਿਲਿ੍ਹਆਂ ‘ਚ ਹੜ੍ਹ ਆ ਗਏ ਹਨ । ਲੋਕਾਂ ਦੇ ਘਰਾਂ ‘ਚ ਛੇ ਛੇ ਫੁੱਟ ਤੱਕ ਪਾਣੀ ਭਰ ਚੁੱਕਿਆ ਹੈ ਅਤੇ ਲੋਕ ਸੁਰੱਖਿਅਤ ਸਥਾਨਾਂ ‘ਤੇ ਜਾ ਚੁੱਕੇ ਹਨ । ਇਸ ਦੇ ਨਾਲ ਹੀ ਕਿਸਾਨਾਂ ਦੀਆਂ ਹਜ਼ਾਰਾਂ ਏਕੜ ‘ਚ ਖੇਤਾਂ ‘ਚ ਖੜੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ । ਜਸਬੀਰ ਜੱਸੀ ਵੀ ਪੰਜਾਬ ਨੂੰ ਲੈ ਕੇ ਚਿੰਤਿਤ ਹਨ ਅਤੇ ਲਗਾਤਾਰ ਪੰਜਾਬ ਦੇ ਵਿਗੜਦੇ ਹਾਲਾਤਾਂ ‘ਤੇ ਚਿੰਤਾ ਜ਼ਾਹਿਰ ਕਰ ਰਹੇ ਹਨ।
ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਵੀਡੀਓ ਕੀਤਾ ਸਾਂਝਾ, ਕਿਹਾ ‘ਪੰਜਾਬ ਮੇਰੇ ਲਈ ਕੋਈ ਕਰੋ ਦੁਆਵਾਂ’
ਪੰਜਾਬ ‘ਚ ਹੋਈ ਬਰਸਾਤ ਤੋਂ ਬਾਅਦ ਕਈ ਜ਼ਿਲਿ੍ਹਆਂ ‘ਚ ਹੜ੍ਹ ਆ ਗਏ ਹਨ । ਲੋਕਾਂ ਦੇ ਘਰਾਂ ‘ਚ ਛੇ ਛੇ ਫੁੱਟ ਤੱਕ ਪਾਣੀ ਭਰ ਚੁੱਕਿਆ ਹੈ ਅਤੇ ਲੋਕ ਸੁਰੱਖਿਅਤ ਸਥਾਨਾਂ ‘ਤੇ ਜਾ ਚੁੱਕੇ ਹਨ । ਇਸ ਦੇ ਨਾਲ ਹੀ ਕਿਸਾਨਾਂ ਦੀਆਂ ਹਜ਼ਾਰਾਂ ਏਕੜ ‘ਚ ਖੇਤਾਂ ‘ਚ ਖੜੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ । ਜਸਬੀਰ ਜੱਸੀ (Jasbir jassi) ਵੀ ਪੰਜਾਬ ਨੂੰ ਲੈ ਕੇ ਚਿੰਤਿਤ ਹਨ ਅਤੇ ਲਗਾਤਾਰ ਪੰਜਾਬ ਦੇ ਵਿਗੜਦੇ ਹਾਲਾਤਾਂ ‘ਤੇ ਚਿੰਤਾ ਜ਼ਾਹਿਰ ਕਰ ਰਹੇ ਹਨ।

ਹੋਰ ਪੜ੍ਹੋ : ਨੂੰਹ ਦ੍ਰਿਸ਼ਾ ਦੇ ਘਰ ‘ਚ ਆਉਣ ਤੋਂ ਬਾਅਦ ਸੰਨੀ ਦਿਓਲ ਨੂੰ ਧੀ ਦੀ ਕਮੀ ਨਹੀਂ ਹੁੰਦੀ ਮਹਿਸੂਸ, ਕਪਿਲ ਸ਼ਰਮਾ ਦੇ ਸ਼ੋਅ ‘ਚ ਕੀਤਾ ਖੁਲਾਸਾ
ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ। ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ਦੀ ਬੈਕਗਰਾਊਂਡ ‘ਚ ਇੱਕ ਗੀਤ ਚੱਲ ਰਿਹਾ ਹੈ ‘ਪੰਜਾਬ ਮੇਰੇ ਦੇ ਲਈ ਕੋਈ ਕਰੋ ਦੁਆਵਾਂ’ ।

ਗਾਇਕ ਵੱਲੋਂ ਸਾਂਝੇ ਕੀਤੇ ਗਏ ਵੀਡੀਓ ‘ਤੇ ਫੈਨਸ ਨੇ ਦਿੱਤੇ ਰਿਐਕਸ਼ਨ
ਗਾਇਕ ਜਸਬੀਰ ਜੱਸੀ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਹਰ ਕੋਈ ਪੰਜਾਬ ਦੀ ਸੁੱਖ ਸ਼ਾਂਤੀ ਦੇ ਲਈ ਅਰਦਾਸ ਕਰ ਰਿਹਾ ਹੈ।
_19f29244c3057275ff378c35dafa2baf_1280X720.webp)
ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਗੁਰੂ ਰਾਮਦਾਸ ਜੀ ਦੀ ਕਿਰਪਾ ਸਦਕਾ ਸਾਡਾ ਪੰਜਾਬ ਫੇਰ ਹੱਸਦਾ ਵੱਸਦਾ ਹੋਵੇਗਾ’। ਇੱਕ ਹੋਰ ਨੇ ਲਿਖਿਆ ਸੁੱਖ ਰੱਖੀਂ ਮਾਲਕਾ’। ਜਦੋਂ ਕਿ ਇੱਕ ਨੇ ਲਿਖਿਆ ‘ਗੌਡ ਬਲੈੱਸ ਪੰਜਾਬ’ । ਇੱਕ ਹੋਰ ਨੇ ਪੰਜਾਬ ਦੀ ਸੁੱਖ ਸ਼ਾਂਤੀ ਦੇ ਲਈ ਅਰਦਾਸ ਕੀਤੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
