ਗਾਇਕ ਪੰਮੀ ਬਾਈ ਨੇ ਆਪਣੇ ਖੇਤਾਂ ਤੋਂ ਸਾਂਝਾ ਕੀਤਾ ਵੀਡੀਓ, ਖੇਤਾਂ ‘ਚ ਗੁੜ ਦੀ ਚਾਹ ਦਾ ਸੁਆਦ ਲੈਂਦੇ ਆਏ ਨਜ਼ਰ
ਗਾਇਕ ਪੰਮੀ ਬਾਈ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉੇਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਖੇਤਾਂ ‘ਚ ਨਜ਼ਰ ਆ ਰਹੇ ਹਨ ।
ਗਾਇਕ ਪੰਮੀ ਬਾਈ ਨੇ ਆਪਣੇ ਖੇਤਾਂ ਤੋਂ ਸਾਂਝਾ ਕੀਤਾ ਵੀਡੀਓ, ਖੇਤਾਂ ‘ਚ ਗੁੜ ਦੀ ਚਾਹ ਦਾ ਸੁਆਦ ਲੈਂਦੇ ਆਏ ਨਜ਼ਰ
ਗਾਇਕ ਪੰਮੀ ਬਾਈ (Pammi Bai) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉੇਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਖੇਤਾਂ ‘ਚ ਨਜ਼ਰ ਆ ਰਹੇ ਹਨ । ਵੀਡੀਓ ‘ਚ ਪੰਮੀ ਬਾਈ ਦੱਸ ਰਹੇ ਹਨ ਕਿ ਇਸ ਜਗ੍ਹਾ ‘ਤੇ ਬੈਠ ਕੇ ਉਹ ਅਕਸਰ ਆਪਣੇ ਸਾਥੀਆਂ ਦੇ ਨਾਲ ਖੁੰਡ ਚਰਚਾ ਕਰਦੇ ਰਹਿੰਦੇ ਹਨ ਤੇ ਗੁੜ ਦੀ ਚਾਹ ਦਾ ਅਨੰਦ ਮਾਣਦੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਅਕਸ਼ੇ ਕੁਮਾਰ ਦੀ ਫ਼ਿਲਮ ‘ਓ ਮਾਈ ਗੌਡ’ ਹੋਵੇਗੀ ਬੈਨ, ਬਿਨ੍ਹਾਂ ਇਜਾਜ਼ਤ ਅਕਸ਼ੇ ਨੇ ਫ਼ਿਲਮਾਏ ਅਜਿਹੇ ਦ੍ਰਿਸ਼
ਪੰਮੀ ਬਾਈ ਨੇ ਗਾਏ 200 ਤੋਂ ਵੱਧ ਗੀਤ
ਗਾਇਕੀ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਵਿੱਚ ਵਾਹ ਵਾਹੀ ਖੱਟ ਚੁੱਕੇ ਹਨ। ਪੰਮੀ ਬਾਈ ਦੀ ਗਾਇਕੀ ਦੀ ਗੱਲ ਕੀਤੀ ਜਾਵੇ ਤਾਂ ਉਹ ੨੦੦ ਤੋਂ ਵੱਧ ਗੀਤ ਲੋਕਾਂ ਦੇ ਨਾਂ ਕਰ ਚੁੱਕੇ ਹਨ । ਇਹ ਸਾਰੇ ਗੀਤ ਪੰਜਾਬੀ ਵਿਰਸੇ ਨੂੰ ਹੀ ਦਰਸਾਉਂਦੇ ਹਨ।

ਪੰਮੀ ਬਾਈ ਨੇ ‘ਆਰੀ ਹਾਏ ਵੇ ਆਰੀ’, ‘ਜੀਅ ਨੀਂ ਜਾਣ ਨੂੰ ਕਰਦਾ ਰੰਗਲੀ ਦੁਨੀਆਂ ਤੋਂ’, ‘ਦੋ ਚੀਜ਼ਾਂ ਜੱਟ ਮੰਗਦਾ’, ‘ਮਿਰਜ਼ਾ’, ‘ਫੱਤੂ’, ‘ਪੱਗ’ ਤੇ ‘ਲੰਘ ਆ ਜਾ ਪੱਤਣ ਝਨਾ ਦਾ ਯਾਰ’, ਵਰਗੇ ਬਾਕਮਾਲ ਗੀਤ ਪੰਜਾਬੀਆਂ ਦੀ ਝੋਲੀ ਪਾਏ ਨੇ ।ਅੱਜ ਕੱਲ੍ਹ ਗਾਇਕ ਸੋਸ਼ਲ ਮੀਡੀਆ ‘ਤੇ ਜ਼ਿਆਦਾ ਸਰਗਰਮ ਰਹਿੰਦੇ ਹਨ ਅਤੇ ਅਕਸਰ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
