ਗਾਇਕ ਸੁਰਿੰਦਰ ਛਿੰਦਾ ਦਾ ਸ਼ਨੀਵਾਰ ਨੂੰ ਹੋਵੇਗਾ ਅੰਤਿਮ ਸਸਕਾਰ, ਕੈਨੇਡਾ ਤੋਂ ਵਾਪਸ ਪਰਤਿਆ ਗਾਇਕ ਦਾ ਪੁੱਤ, ਭਰਾ ਦੇ ਗਲ ਲੱਗ ਰੋਇਆ
ਸੁਰਿੰਦਰ ਛਿੰਦਾ ਜੋ ਕਿ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਗਏ ਸਨ । ਉਨ੍ਹਾਂ ਦਾ ਅੰਤਿਮ ਸਸਕਾਰ 29 ਜੁਲਾਈ, ਦਿਨ ਸ਼ਨਿੱਚਰਵਾਰ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੇਂਸ਼ਨ ‘ਚ ਦੁਪਹਿਰ ਇੱਕ ਵਜੇ ਕੀਤਾ ਜਾਵੇਗਾ ।
ਗਾਇਕ ਸੁਰਿੰਦਰ ਛਿੰਦਾ ਦਾ ਸ਼ਨੀਵਾਰ ਨੂੰ ਹੋਵੇਗਾ ਅੰਤਿਮ ਸਸਕਾਰ, ਕੈਨੇਡਾ ਤੋਂ ਵਾਪਸ ਪਰਤਿਆ ਗਾਇਕ ਦਾ ਪੁੱਤ, ਭਰਾ ਦੇ ਗਲ ਲੱਗ ਰੋਇਆ
ਸੁਰਿੰਦਰ ਛਿੰਦਾ (Surinder Shinda) ਜੋ ਕਿ ਬੀਤੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਗਏ ਸਨ । ਉਨ੍ਹਾਂ ਦਾ ਅੰਤਿਮ ਸਸਕਾਰ 29 ਜੁਲਾਈ, ਦਿਨ ਸ਼ਨਿੱਚਰਵਾਰ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੇਂਸ਼ਨ ‘ਚ ਦੁਪਹਿਰ ਇੱਕ ਵਜੇ ਕੀਤਾ ਜਾਵੇਗਾ । ਇਸ ਬਾਰੇ ਪਰਿਵਾਰ ਦੇ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ।

ਹੋਰ ਪੜ੍ਹੋ : ਸਿੰਮੀ ਚਾਹਲ ਨੇ ਇਮਰਾਨ ਅੱਬਾਸ ਦੇ ਨਾਲ ਫ਼ਿਲਮ ‘ਜੀ ਵੇ ਸੋਹਣਿਆ ਜੀ’ ਦੀ ਸ਼ੂਟਿੰਗ ਕੀਤੀ ਸ਼ੁਰੂ
ਸੁਰਿੰਦਰ ਛਿੰਦਾ ਦਾ ਪੁੱਤਰ ਪਰਤਿਆ ਭਾਰਤ
ਸੁਰਿੰਦਰ ਛਿੰਦਾ ਦਾ ਇੱਕ ਪੁੱਤਰ ਕੈਨੇਡਾ ‘ਚ ਰਹਿੰਦਾ ਹੈ । ਜੋ ਕਿ ਪਿਤਾ ਦੇ ਦਿਹਾਂਤ ਤੋਂ ਬਾਅਦ ਬੀਤੇ ਦਿਨ ਆਪਣੇ ਘਰ ਪਰਤ ਆਇਆ ਹੈ ।ਘਰ ਪਹੁੰਚਣ ‘ਤੇ ਉਨ੍ਹਾਂ ਦਾ ਪੁੱਤਰ ਆਪਣੇ ਭਰਾ ਦੇ ਗਲ ਲੱਗ ਭੁੱਬਾਂ ਮਾਰ ਰੋਇਆ ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਿਤਾ ਦਾ ਸਾਇਆ ਸਿਰ ਤੋਂ ਉੱਠ ਜਾਣ ਤੋਂ ਬਾਅਦ ਦੋਵੇਂ ਭਰਾ ਰੋਂਦੇ ਹੋਏ ਨਜ਼ਰ ਆ ਰਹੇ ਹਨ ।
-(1280-×-720px)-(720-×-1280px)-(1280-×-720px)-(720-×-1280px)-(1280-×-720px)-(1)_dc18c676f0eb150abfb6469e9841d68f_1280X720.webp)
ਸੁਰਿੰਦਰ ਛਿੰਦਾ ਨੇ ਦਿੱਤੇ ਕਈ ਹਿੱਟ ਗੀਤ
ਸੁਰਿੰਦਰ ਛਿੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ । ਜਿਸ ‘ਚ ‘ਢੋਲਾ ਵੇ ਢੋਲਾ’, ‘ਨਵਾਂ ਲੈ ਲਿਆ ਟਰੱਕ ਤੇਰੇ ਯਾਰ ਨੇ’ ਸਣੇ ਕਈ ਗੀਤ ਸ਼ਾਮਿਲ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਸੁਰਿੰਦਰ ਛਿੰਦਾ ਜਾਣੇ ਜਾਂਦੇ ਹਨ । ਇਸ ਤੋਂ ਇਲਾਵਾ ਉਹ ਆਪਣੇ ਲਾਈਵ ਸ਼ੋਅਸ ਦੇ ਦੌਰਾਨ ਸਰੋਤਿਆਂ ਨੂੰ ਆਪਣੀ ਬੁਲੰਦ ਆਵਾਜ਼ ਦੇ ਨਾਲ ਜੋੜੀ ਰੱਖਦੇ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
