ਇਸ ਤਸਵੀਰ ‘ਚ ਛਿਪੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਚੱਲੋ ਜੇ ਨਹੀਂ ਸਮਝੇ ਤਾਂ ਮੈਂ ਇੱਕ ਹਿੰਟ ਤੁਹਾਨੂੰ ਹੋਰ ਦਿੰਦੀ ਹਾਂ । ਇਸ ਅਦਾਕਾਰਾ ਨੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਅਦਾਕਾਰ ਦਾ ਇਸ ਦੇ ਨਾਲ ਦੂਜਾ ਵਿਆਹ ਹੈ ।
ਇਸ ਤਸਵੀਰ ‘ਚ ਛਿਪੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਬਾਲੀਵੁੱਡ ਸਿਤਾਰਿਆਂ ਦੇ ਬਚਪਨ (Childhood Pic) ਦੀਆਂ ਤਸਵੀਰਾਂ ਸੋਸ਼ਲ ਮੀਡੀਆਂ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਅਦਾਕਾਰਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜਿਸ ਨੇ ਬਾਲੀਵੁੱਡ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਤੇ ਡੂੰਘੀ ਛਾਪ ਛੱਡੀ ਹੈ । ਜੀ ਹਾਂ ਇਸ ਅਦਾਕਾਰਾ ਨੇ ਅਭਿਸ਼ੇਕ ਬੱਚਨ ਦੇ ਨਾਲ ਫ਼ਿਲਮ ਰਿਫਿਊਜੀ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉੁਸ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ ।

ਹੋਰ ਪੜ੍ਹੋ : ਹੇਮਾ ਮਾਲਿਨੀ ਮਹਿੰਗੀਆਂ ਕਾਰਾਂ ਨੂੰ ਛੱਡ ਮੈਟਰੋ ਅਤੇ ਆਟੋ ‘ਚ ਸਫ਼ਰ ਕਰਦੀ ਆਈ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ
ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਚੱਲੋ ਜੇ ਨਹੀਂ ਸਮਝੇ ਤਾਂ ਮੈਂ ਇੱਕ ਹਿੰਟ ਤੁਹਾਨੂੰ ਹੋਰ ਦਿੰਦੀ ਹਾਂ । ਇਸ ਅਦਾਕਾਰਾ ਨੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਅਦਾਕਾਰ ਦਾ ਇਸ ਦੇ ਨਾਲ ਦੂਜਾ ਵਿਆਹ ਹੈ । ਹਾਲੇ ਵੀ ਨਹੀਂ ਸਮਝੇ! ਤਾਂ ਚੱਲੋਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।

ਅਸੀਂ ਗੱਲ ਕਰ ਰਹੇ ਹਾਂ ਬਾਲੀਵੁੱਡ ‘ਚ ਆਪਣੀ ਜ਼ੀਰੋ ਫਿਗਰ ਦੇ ਲਈ ਜਾਣੀ ਜਾਂਦੀ ਕਰੀਨਾ ਕਪੂਰ ਦੀ । ਜਿਸ ਦੀ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਪੁਰਾਣੀ ਤਸਵੀਰ ਨੂੰ ਅਦਾਕਾਰਾ ਦੀ ਭੈਣ ਕਰਿਸ਼ਮਾ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਕਰੀਨਾ ਕਪੂਰ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਕਰੀਨਾ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ਥ੍ਰੀ ਇਡੀਅਟਸ, ਬਾਡੀਗਾਰਡ, ਲਾਲ ਸਿੰਘ ਚੱਢਾ, ਗੁੱਡ ਨਿਊਜ਼ ਸਣੇ ਕਈ ਫ਼ਿਲਮਾਂ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਜਲਦ ਹੀ ਅਦਾਕਾਰਾ ਕਈ ਹੋਰ ਪ੍ਰੋਜੈਕਟਸ ‘ਚ ਵੀ ਨਜ਼ਰ ਆਉਣ ਵਾਲੀ ਹੈ ।

ਕਰੀਨਾ ਨੇ ਸੈਫ ਅਲੀ ਖ਼ਾਨ ਨਾਲ ਕਰਵਾਇਆ ਵਿਆਹ
ਕਰੀਨਾ ਕਪੂਰ ਨੇ ਸੈਫ ਅਲੀ ਖ਼ਾਨ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ਤੋਂ ਉਸ ਦੇ ਦੋ ਪੁੱਤਰ ਹੋਏ ਹਨ । ਤੈਮੂਰ ਅਲੀ ਖ਼ਾਨ ਅਤੇ ਜੇਹ ਅਲੀ ਖ਼ਾਨ ।ਵਿਆਹ ਤੋਂ ਪਹਿਲਾਂ ਕਰੀਨਾ ਕਪੂਰ ਸ਼ਾਹਿਦ ਕਪੂਰ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ । ਜਿਸ ਤੋਂ ਬਾਅਦ ਦੋਵਾਂ ਦੇ ਰਿਸ਼ਤੇ ‘ਚ ਕਿਸੇ ਕਾਰਨ ਖਟਾਸ ਆ ਗਈ ਸੀ ਅਤੇ ਦੋਵਾਂ ਦੇ ਰਸਤੇ ਵੱਖੋ ਵੱਖ ਹੋ ਗਏ । ਕਰੀਨਾ ਨੇ ਸੈਫ ਨੂੰ ਆਪਣਾ ਹਮਸਫ਼ਰ ਬਣਾਇਆ ਅਤੇ ਸ਼ਾਹਿਦ ਨੇ ਮੀਰਾ ਰਾਜਪੂਤ ਦੇ ਨਾਲ ਵਿਆਹ ਕਰਵਾਇਆ ਲਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
