ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੇਂ ਨਵੇਂ ਕਲਾਕਾਰਾਂ ਦੀ ਐਂਟਰੀ ਹੁੰਦੀ ਰਹਿੰਦੀ ਹੈ । ਇਨ੍ਹਾਂ ਵਿੱਚੋਂ ਕੁਝ ਸਿਤਾਰੇ ਅਜਿਹੇ ਹੁੰਦੇ ਹਨ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਦੁਨੀਆ ਭਰ ‘ਚ ਵੱਖਰੀ ਪਛਾਣ ਬਣਾਈ ਹੈ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਗਾਇਕ ਦੇ ਬਾਰੇ ਦੱਸਣ ਜਾ ਰਹੇ ਹਾਂ । ਜਿਸ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਗਾਇਕੀ ਦੇ ਨਾਲ-ਨਾਲ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ ।
ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਅਤੇ ਅਦਾਕਾਰ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ‘ਚ ਆਏ ਦਿਨ ਨਵੇਂ ਨਵੇਂ ਕਲਾਕਾਰਾਂ ਦੀ ਐਂਟਰੀ ਹੁੰਦੀ ਰਹਿੰਦੀ ਹੈ । ਇਨ੍ਹਾਂ ਵਿੱਚੋਂ ਕੁਝ ਸਿਤਾਰੇ ਅਜਿਹੇ ਹੁੰਦੇ ਹਨ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਦੁਨੀਆ ਭਰ ‘ਚ ਵੱਖਰੀ ਪਛਾਣ ਬਣਾਈ ਹੈ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਗਾਇਕ (Singer) ਦੇ ਬਾਰੇ ਦੱਸਣ ਜਾ ਰਹੇ ਹਾਂ ।

ਹੋਰ ਪੜ੍ਹੋ : ਤਿਰੰਗੇ ਦੇ ਰੰਗਾਂ ਵਾਲੇ ਬੂਟ ਪਹਿਨਣ ‘ਤੇ ਟ੍ਰੋਲ ਹੋਏ ਏਪੀ ਢਿੱਲੋਂ
ਜਿਸ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਪਰ ਗਾਇਕੀ ਦੇ ਨਾਲ-ਨਾਲ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਹਨ । ਪੰਜਾਬੀ ਯੂਨੀਵਰਸਿਟੀ ‘ਚ ਸਿੱਖਿਆ ਹਾਸਲ ਕਰਨ ਵਾਲੇ ਇਸ ਕਲਾਕਾਰ ਨੇ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।

ਅਸੀਂ ਗੱਲ ਕਰ ਰਹੇ ਹਾਂ ਗਾਇਕ ਕੁਲਵਿੰਦਰ ਬਿੱਲਾ ਦੀ । ਜਿਸ ਨੇ ਆਪਣੀ ਗਾਇਕੀ ਦੇ ਨਾਲ-ਨਾਲ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।

ਕੁਲਵਿੰਦਰ ਬਿੱਲਾ ਨੇ ਦਿੱਤੇ ਕਈ ਹਿੱਟ ਗੀਤ
ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਟਿੱਚ ਬਟਨ, ਟਾਈਮ ਟੇਬਲ, ਲਾਈਟ ਵੇਟ, ਪਲਾਜ਼ੋ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਇਸ ਤੋਂ ਇਲਾਵਾ ਕੁਲਵਿੰਦਰ ਬਿੱਲਾ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਜਿਸ ‘ਚ ਚੱਲ ਜਿੰਦੀਏ, ਪ੍ਰਾਹੁਣਾ, ਟੈਲੀਵਿਜ਼ਨ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
