ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਪ੍ਰਸਿੱਧ ਮਾਡਲ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !
ਸੋਸ਼ਲ ਮੀਡੀਆ ‘ਤੇ ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਅਜਿਹੀ ਹੀ ਮਸ਼ਹੂਰ ਮਾਡਲ ਅਤੇ ਅਦਾਕਾਰਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਬਹੁਤ ਹੀ ਛੋਟੀ ਉਮਰ ‘ਚ ਮਨੋਰੰਜਨ ਜਗਤ ‘ਚ ਕਦਮ ਰੱਖਿਆ ਸੀ ।
ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਪ੍ਰਸਿੱਧ ਮਾਡਲ ਅਤੇ ਅਦਾਕਾਰਾ, ਕੀ ਤੁਸੀਂ ਪਛਾਣਿਆ !
ਸੋਸ਼ਲ ਮੀਡੀਆ ‘ਤੇ ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ (Childhood Pic) ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਅਜਿਹੀ ਹੀ ਮਸ਼ਹੂਰ ਮਾਡਲ ਅਤੇ ਅਦਾਕਾਰਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਬਹੁਤ ਹੀ ਛੋਟੀ ਉਮਰ ‘ਚ ਮਨੋਰੰਜਨ ਜਗਤ ‘ਚ ਕਦਮ ਰੱਖਿਆ ਸੀ ।ਹੁਣ ਤੱਕ ਉਹ ਅਨੇਕਾਂ ਹੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆਈ ਹੈ ਅਤੇ ਹਾਲ ਹੀ ‘ਚ ਉਹ ਬਤੌਰ ਅਦਾਕਾਰਾ ਇੱਕ ਫ਼ਿਲਮ ‘ਚ ਨਜ਼ਰ ਆ ਚੁੱਕੀ ਹੈ ।

ਹੁਣ ਤੁਸੀਂ ਸਮਝ ਹੀ ਗਏ ਹੋਣੇ ਹੋ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਖੂਬਸੂਰਤ ਜਿਹੀ ਮਾਡਲ ਤੇ ਅਦਾਕਾਰਾ ਕਮਲ ਖੰਗੂੜਾ (Kamal Khangura) ਦੀ । ਜਿਸ ਦੀ ਆਪਣੀ ਮਾਂ ਦੇ ਨਾਲ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਸੋਸ਼ਲ ਮੀਡੀਆ ‘ਤੇ ਮਾਂ ਧੀ ਦੀ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।
ਸੋਸ਼ਲ ਮੀਡੀਆ ‘ਤੇ ਕਮਲ ਰਹਿੰਦੀ ਹੈ ਸਰਗਰਮ
ਸੋਸ਼ਲ ਮੀਡੀਆ ‘ਤੇ ਕਮਲ ਖੰਗੂੜਾ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਉਸ ਦੀ ਖ਼ੂਬਸੂਰਤੀ ਦਾ ਹਰ ਕੋਈ ਕਾਇਲ ਹੈ ।ਸੰਗਰੂਰ ਦੀ ਰਹਿਣ ਵਾਲੀ ਕਮਲ ਖੰਗੂੜਾ ਹੁਣ ਤੱਕ ਵੱਡੀ ਗਿਣਤੀ ‘ਚ ਬਤੌਰ ਮਾਡਲ ਗੀਤਾਂ ‘ਚ ਦਿਖਾਈ ਦੇ ਚੁੱਕੀ ਹੈ ।ਉਸ ਨੇ ਬਹੁਤ ਹੀ ਘੱਟ ਉਮਰ ‘ਚ ਮਨੋਰੰਜਨ ਜਗਤ ‘ਚ ਪੈਰ ਰੱਖਿਆ ਸੀ ।

ਪ੍ਰਸ਼ੰਸਕਾਂ ਨੇ ਵੀ ਦਿੱਤੇ ਖੂਬ ਰਿਐਕਸ਼ਨ
ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇੱਕ ਨੇ ਲਿਖਿਆ ‘ਜ਼ਿੰਦਗੀ ਦਾ ਅਨੰਦ ਮਾਣੋ’। ਇੱਕ ਹੋਰ ਨੇ ਲਿਖਿਆ ‘ਵੰਡਰਫੁਲ’ । ਇੱਕ ਹੋਰ ਯੂਜ਼ਰ ਨੇ ਲਿਖਿਆ ‘ਬਹੁਤ ਬਹੁਤ ਖੂਬਸੂਰਤ’।ਜਦੋਂਕਿ ਇੱਕ ਹੋਰ ਫੈਨ ਨੇ ਹਾਰਟ ਵਾਲਾ ਇਮੋਜੀ ਪੋਸਟ ਕੀਤੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
