ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਮਾਡਲ, ਕੀ ਤੁਹਾਨੂੰ ਪਤਾ ਹੈ ਇਸ ਦਾ ਨਾਮ
ਸੋਸ਼ਲ ਮੀਡੀਆ ‘ਤੇ ਆਏ ਦਿਨ ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਅਦਾਕਾਰਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੀ ਖੂਬਸੂਰਤੀ ਦੇ ਨਾਲ ਨਾਲ ਆਪਣੀ ਅਦਾਕਾਰੀ ਦਾ ਜਲਵਾ ਵਿਖਾ ਕੇ ਹਰ ਕਿਸੇ ਦਾ ਦਿਲ ਜਿੱਤਿਆ ਹੈ । ਹਾਲ ਹੀ ‘ਚ ਉਹ ਕਈ ਫ਼ਿਲਮ ‘ਚ ਅਦਾਕਾਰੀ ਵੀ ਕਰ ਚੁੱਕੀ ਹੈ ।
ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਮਾਡਲ, ਕੀ ਤੁਹਾਨੂੰ ਪਤਾ ਹੈ ਇਸ ਦਾ ਨਾਮ
ਸੋਸ਼ਲ ਮੀਡੀਆ ‘ਤੇ ਆਏ ਦਿਨ ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਅਦਾਕਾਰਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੀ ਖੂਬਸੂਰਤੀ ਦੇ ਨਾਲ ਨਾਲ ਆਪਣੀ ਅਦਾਕਾਰੀ ਦਾ ਜਲਵਾ ਵਿਖਾ ਕੇ ਹਰ ਕਿਸੇ ਦਾ ਦਿਲ ਜਿੱਤਿਆ ਹੈ । ਹਾਲ ਹੀ ‘ਚ ਉਹ ਕਈ ਫ਼ਿਲਮ ‘ਚ ਅਦਾਕਾਰੀ ਵੀ ਕਰ ਚੁੱਕੀ ਹੈ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।

ਹੋਰ ਪੜ੍ਹੋ : ਅਦਾਕਾਰਾ ਇਸ਼ਿਤਾ ਦੱਤਾ ਦੇ ਘਰ ਪੁੱਤਰ ਨੇ ਲਿਆ ਜਨਮ, ਫੈਨਸ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਵੀ ਦੇ ਰਹੇ ਵਧਾਈ
ਨਹੀਂ ਸਮਝੇ ! ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਮਾਡਲ ਕਮਲ ਖੰਗੂੜਾ (Kamal Khangura) ਦੀ । ਜਿਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।

ਇਸ ਤਸਵੀਰ ‘ਚ ਅਦਾਕਾਰਾ ਸਕੂਲ ਡਰੈੱਸ ‘ਚ ਦਿਖਾਈ ਦੇ ਰਹੀ ਹੈ ਅਤੇ ਜਦੋਂਕਿ ਇੱਕ ਹੋਰ ਤਸਵੀਰ ‘ਚ ਉਹ ਸ਼ਨੀਲ ਦੀ ਨੀਲੇ ਰੰਗ ਦੀ ਸਕਰਟ ‘ਚ ਦਿਖਾਈ ਦੇ ਰਹੀ ਹੈ । ਇਸ ਤੋਂ ਇਲਾਵਾ ਇੱਕ ਹੋਰ ਤਸਵੀਰ ‘ਚ ਉਹ ਹਲਕੇ ਪਿੰਕ ਕਲਰ ਦੀ ਫਰਾਕ ‘ਚ ਦਿਖਾਈ ਦੇ ਰਹੀ ਹੈ ।
ਫੈਨਸ ਨੇ ਵੀ ਕੀਤੇ ਖੂਬ ਕਮੈਂਟਸ
ਅਦਾਕਾਰਾ ਦੇ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ । ਕਈਆਂ ਨੇ ਹਾਰਟ ਵਾਲੇ ਇਮੋਜੀ ਸ਼ੇਅਰ ਕੀਤੇ ਹਨ। ਜਦੋਂਕਿ ਕਈਆਂ ਨੇ ਅਦਾਕਾਰਾ ਦੀ ਸ਼ਖਸੀਅਤ ਦੀ ਤਾਰੀਫ ਕੀਤੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
