ਤਸਵੀਰ ‘ਚ ਪਿਤਾ ਦੇ ਨਾਲ ਨਜ਼ਰ ਆ ਰਹੀ ਇਹ ਬੱਚੀ ਹੈ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਅਜਿਹੀ ਹੀ ਬਾਲੀਵੁੱਡ ਅਦਾਕਾਰਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।
ਤਸਵੀਰ ‘ਚ ਪਿਤਾ ਦੇ ਨਾਲ ਨਜ਼ਰ ਆ ਰਹੀ ਇਹ ਬੱਚੀ ਹੈ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ (Childhood Pic) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਅਜਿਹੀ ਹੀ ਬਾਲੀਵੁੱਡ ਅਦਾਕਾਰਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਭਾਵੇਂ ਉਹ ਪੰਜਾਬੀ ਫ਼ਿਲਮਾਂ ਹੋਣ ਜਾਂ ਫਿਰ ਬਾਲੀਵੁੱਡ ਫ਼ਿਲਮਾਂ ਹੋਣ । ਹਰ ਫ਼ਿਲਮ ‘ਚ ਉਸ ਨੇ ਆਪਣੇ ਵੱਖਰੇ ਕਿਰਦਾਰ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਹਾਲ ਹੀ ‘ਚ ਅਦਾਕਾਰਾ ਨੇ ਆਪਣਾ ਜਨਮ ਦਿਨ ਵੀ ਮਨਾਇਆ ਹੈ ।

ਹੋਰ ਪੜ੍ਹੋ : ਪੰਜਾਬੀ ਸਿਨੇਮਾ ਦੇ ਇਤਿਹਾਸ ‘ਚ ਪਹਿਲੀ ਵਾਰ ਸਿਨੇਮਾ ਘਰਾਂ ਰਿਲੀਜ਼ ਹੋਵੇਗਾ ਤਰਸੇਮ ਜੱਸੜ ਦੀ ਫ਼ਿਲਮ ‘ਮਸਤਾਨੇ’ ਦਾ ਟ੍ਰੇਲਰ
ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਚੱਲੋ ਫਿਰ ਅਸੀਂ ਹੀ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਸੁਰਵੀਨ ਚਾਵਲਾ ਦੀ । ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।

ਉਸ ਦੀ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਜਿਸ ‘ਚ ਉਹ ਆਪਣੇ ਪਿਤਾ ਜੀ ਦੇ ਨਾਲ ਨਜ਼ਰ ਆ ਰਹੀ ਹੈ । ਇਸ ਤਸਵੀਰ ਨੂੰ ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਸੀ ।
ਸੁਰਵੀਨ ਚਾਵਲਾ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਸੁਰਵੀਨ ਚਾਵਲਾ ਇਨ੍ਹੀਂ ਦਿਨੀਂ ਕਈ ਵੈੱਬ ਸੀਰੀਜ਼ ‘ਚ ਵੀ ਨਜ਼ਰ ਆ ਰਹੀ ਹੈ । ਪਰ ਇਸ ਤੋਂ ਪਹਿਲਾਂ ਅਦਾਕਾਰਾ ਨੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ । ਜਿਸ ‘ਚ ‘ਹੇਟ ਸਟੋਰੀ-੨’ ਨੂੰ ਲੈ ਕੇ ਉਹ ਕਾਫੀ ਚਰਚਾ ‘ਚ ਰਹੀ ਹੈ । ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ਜਿਸ ‘ਚ ‘ਡਿਸਕੋ ਸਿੰਘ’, ‘ਸਿੰਘ ਵਰਸਿਜ਼ ਕੌਰ’, ‘ਹੀਰੋ ਨਾਮ ਯਾਦ ਰੱਖੀਂ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
