ਸਰਦਾਰੀ ਲੁੱਕ ‘ਚ ਨਜ਼ਰ ਆ ਰਿਹਾ ਇਹ ਮੁੰਡਾ ਹੁਣ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗੀਤਕਾਰ, ਕੀ ਤੁਸੀਂ ਪਛਾਣਿਆ !
ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਤਸਵੀਰ ਵਿਖਾਉਣ ਜਾ ਰਹੇ ਹਨ। ਜਿਸ ਨੇ ਆਪਣੀ ਮਿਹਨਤ ਦੇ ਨਾਲ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ ।ਜੀ ਹਾਂ ਜਿਸ ਦਾ ਲਿਖਿਆ ਹਰ ਗੀਤ ਹਿੱਟ ਹੋਇਆ ਹੈ ਅਤੇ ਕਈ ਵੱਡੇ ਗਾਇਕਾਂ ਨੇ ਉਸ ਦੇ ਗੀਤਾਂ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।
ਸਰਦਾਰੀ ਲੁੱਕ ‘ਚ ਨਜ਼ਰ ਆ ਰਿਹਾ ਇਹ ਮੁੰਡਾ ਹੁਣ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗੀਤਕਾਰ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦਿਨ-ਬ-ਦਿਨ ਤਰੱਕੀ ਕਰ ਰਹੀ ਹੈ । ਆਏ ਦਿਨ ਪੰਜਾਬੀ ਇੰਡਸਟਰੀ ‘ਚ ਨਵੇਂ-ਨਵੇਂ ਕਲਾਕਾਰਾਂ ਦੀ ਐਂਟਰੀ ਹੋ ਰਹੀ ਹੈ । ਕੁਝ ਕਲਾਕਾਰਾਂ ਨੇ ਆਪਣੀ ਮਿਹਨਤ ਦੇ ਨਾਲ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾ ਲਈ ਹੈ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ (Punjabi Star)ਦੀ ਤਸਵੀਰ ਵਿਖਾਉਣ ਜਾ ਰਹੇ ਹਨ। ਜਿਸ ਨੇ ਆਪਣੀ ਮਿਹਨਤ ਦੇ ਨਾਲ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ ।
_f98d235dd7f4b763f57089bf25a1184e_1280X720.webp)
ਜੀ ਹਾਂ ਜਿਸ ਦਾ ਲਿਖਿਆ ਹਰ ਗੀਤ ਹਿੱਟ ਹੋਇਆ ਹੈ ਅਤੇ ਕਈ ਵੱਡੇ ਗਾਇਕਾਂ ਨੇ ਉਸ ਦੇ ਗੀਤਾਂ ਨੂੰ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ਤਾਂ ਚੱਲੋ ਅਸੀਂ ਤੁਹਾਨੂੰ ਦੱਸ ਹੀ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਬੰਟੀ ਬੈਂਸ (Bunty Bains) ਦੀ ।

ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਆਪਣੀ ਪੁਰਾਣੀ ਤਸਵੀਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ
ਸਰਦਾਰੀ ਲੁੱਕ ‘ਚ ਬੰਟੀ ਬੈਂਸ
ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਬੰਟੀ ਬੈਂਸ ਸਰਦਾਰੀ ਲੁੱਕ ‘ਚ ਨਜ਼ਰ ਆ ਰਹੇ ਹਨ । ਉਨ੍ਹਾਂ ਨੂੰ ਵੇਖ ਕੇ ਕੋਈ ਵੀ ਨਹੀਂ ਪਛਾਣ ਸਕਦਾ ਕਿ ਇਹ ਉਹੀ ਸ਼ਖਸ ਹੈ । ਜਿਸ ਨੇ ਆਪਣੇ ਗੀਤਾਂ ਦੇ ਨਾਲ ਪੂਰੀ ਪੰਜਾਬੀ ਇੰਡਸਟਰੀ ‘ਚ ਧੱਕ ਪਾਈ ਹੋਈ ਹੈ । ਬੰਟੀ ਬੈਂਸ ਜਿੱਥੇ ਕਈ ਵੱਡੇ ਗਾਇਕਾਂ ਦੇ ਲਈ ਗੀਤ ਲਿਖ ਰਹੇ ਹਨ । ਉੱਥੇ ਹੀ ਕਈ ਨਵੇਂ ਗਾਇਕਾਂ ਨੂੰ ਵੀ ਉਨ੍ਹਾਂ ਨੇ ਮੌਕਾ ਦਿੱਤਾ ਹੈ ਅਤੇ ਕਈਆਂ ਦੇ ਕਰੀਅਰ ਨੂੰ ਰਫਤਾਰ ਦੇਣ ‘ਚ ਵੀ ਉਨ੍ਹਾਂ ਦਾ ਵੱਡਾ ਹੱਥ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
