ਤਸਵੀਰ ‘ਚ ਨਜ਼ਰ ਆ ਰਿਹਾ ਇਹ ਸ਼ਖਸ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !
ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਤੁਹਾਡੇ ਲਈ ਇਹ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੋ ਜਾਵੇਗਾ ਕਿ ਇਹ ਗਾਇਕ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਹੈ । ਜੀ ਹਾਂ ਇਸ ਗਾਇਕ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ । ਉੱਥੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।
ਤਸਵੀਰ ‘ਚ ਨਜ਼ਰ ਆ ਰਿਹਾ ਇਹ ਸ਼ਖਸ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ, ਕੀ ਤੁਸੀਂ ਪਛਾਣਿਆ !
ਬਾਲੀਵੁੱਡ ਦੇ ਨਾਲ ਨਾਲ ਪੰਜਾਬੀ ਸਿਤਾਰਿਆਂ ਦੇ ਬਾਰੇ ਵੀ ਜਾਨਣ ਦੀ ਇੱਛਾ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਬਹੁਤ ਜ਼ਿਆਦਾ ਹੁੰਦੀ ਹੈ । ਉਹ ਬਚਪਨ ‘ਚ ਕਿਸ ਤਰ੍ਹਾਂ ਦੇ ਦਿਖਾਈ ਦਿੰਦੇ ਸਨ। ਉਨ੍ਹਾਂ ਦੀ ਪੜ੍ਹਾਈ ‘ਚ ਕਿੰਨੀ ਦਿਲਚਸਪੀ ਸੀ ਬਲਕਿ ਆਪਣੇ ਪਸੰਦੀਦਾ ਸਿਤਾਰਿਆਂ ਦੀ ਹਰ ਗੱਲ ਜਾਨਣ ਦੀ ਇੱਛਾ ਪ੍ਰਸ਼ੰਸਕਾਂ ‘ਚ ਹੁੰਦੀ ਹੈ । ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਹੀ ਗਾਇਕ ਦੇ ਬਚਪਨ (Childhood pic)ਦੀਆਂ ਕੁਝ ਤਸਵੀਰਾਂ ਵਿਖਾਉਣ ਜਾ ਰਹੇ ਹਾਂ ।

ਹੋਰ ਪੜ੍ਹੋ : ਇਸੇ ਹਫ਼ਤੇ ਪਰੀਣੀਤੀ ਚੋਪੜਾ ਅਤੇ ਰਾਘਵ ਚੱਢਾ ਕਰ ਸਕਦੇ ਨੇ ਮੰਗਣੀ, ਖ਼ਬਰਾਂ ਹੋ ਰਹੀਆਂ ਵਾਇਰਲ
ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਤੁਹਾਡੇ ਲਈ ਇਹ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੋ ਜਾਵੇਗਾ ਕਿ ਇਹ ਗਾਇਕ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਹੈ । ਜੀ ਹਾਂ ਇਸ ਗਾਇਕ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਮੱਲਾਂ ਮਾਰੀਆਂ ਹਨ । ਉੱਥੇ ਕਈ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।
_7db5c47ee0b09b105cc5648e7c8b80be_1280X720.webp)
ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ ।ਜੇ ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ। ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਪ੍ਰੀਤ ਹਰਪਾਲ ਦੀ ।
ਪ੍ਰੀਤ ਹਰਪਾਲ ਨੇ ਗਾਏ ਕਈ ਹਿੱਟ ਗੀਤ
ਪ੍ਰੀਤ ਹਰਪਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ । ਉਨ੍ਹਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਇੰਡਸਟਰੀ ‘ਚ ਆਪਣੀ ਵੱਖਰੀ ਪਛਾਣ ਬਣਾਈ ਹੈ । ਪ੍ਰੀਤ ਹਰਪਾਲ ਬਿਹਤਰੀਨ ਗਾਇਕੀ ਦੇ ਨਾਲ ਨਾਲ ਵਧੀਆ ਲੇਖਣੀ ਦੇ ਵੀ ਮਾਲਕ ਹਨ । ਅੱਜ ਤੱਕ ਉਨ੍ਹਾਂ ਨੇ ਜਿੰਨੇ ਵੀ ਗੀਤ ਗਾਏ ਹਨ ।ਜ਼ਿਆਦਾਤਰ ਉਨ੍ਹਾਂ ਨੇ ਖੁਦ ਹੀ ਲਿਖੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112