ਵਿਰਾਟ ਕੋਹਲੀ ਅਤੇ ਅਨੁਸ਼ਕਾ ਇਸ ਖੁਬਸੂਰਤ ਜਗ੍ਹਾ 'ਤੇ ਮਨਾ ਰਹੇ ਨੇ ਛੁੱਟੀਆਂ ,ਤਸਵੀਰਾਂ ਹੋ ਰਹੀਆਂ ਵਾਇਰਲ 

Written by  Shaminder   |  February 08th 2019 10:11 AM  |  Updated: February 08th 2019 10:11 AM

ਵਿਰਾਟ ਕੋਹਲੀ ਅਤੇ ਅਨੁਸ਼ਕਾ ਇਸ ਖੁਬਸੂਰਤ ਜਗ੍ਹਾ 'ਤੇ ਮਨਾ ਰਹੇ ਨੇ ਛੁੱਟੀਆਂ ,ਤਸਵੀਰਾਂ ਹੋ ਰਹੀਆਂ ਵਾਇਰਲ 

ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਏਨੀਂ ਦਿਨੀਂ ਨਿਊਜ਼ੀਲੈਂਡ 'ਚ ਛੁੱਟੀਆਂ ਮਨਾ ਰਹੇ ਨੇ ।ਦੋਨਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ ।ਇਨ੍ਹਾਂ ਤਸਵੀਰਾਂ 'ਚ ਇਹ ਜੋੜੀ ਕਾਫੀ ਖੁਸ਼ ਦਿਖਾਈ ਦੇ ਰਹੀ ਹੈ ।

ਹੋਰ ਵੇਖੋ :ਬਾਲੀਵੁੱਡ ਦੇ ਇਹਨਾਂ ਸਿਤਾਰਿਆਂ ਦੇ ਸੂਟ-ਬੂਟ ਦੀ ਕੀਮਤ ਸੁਣਕੇ ਪੈਰਾਂ ਥੱਲੇ ਤੋਂ ਖਿਸਕ ਜਾਵੇਗੀ ਜ਼ਮੀਨ, ਪਰ ਸਲਮਾਨ ਖਾਨ ਹਨ ਸਭ ਤੋਂ ਹੱਟ ਕੇ

Virat kohli, Anushka Sharma/Instagram

ਵਿਰਾਟ ਕੋਹਲੀ ਅਤੇ ਅਨੁਸ਼ਕਾ ਇੱਕ ਹੈਲੀਕਾਪਟਰ ਦੇ ਸਾਹਮਣੇ ਖੜੇ ਹੋਏ ਦਿਖਾਈ ਦੇ ਰਹੇ ਨੇ ।ਇਸ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸਾਂਝੀ ਕੀਤੀ ਸੀ ,ਜਿਸ 'ਚ ਉਹ ਅਨੁਸ਼ਕਾ ਸ਼ਰਮਾ ਨਾਲ ਇੱਕ ਜੰਗਲ ਚੋਂ ਗੁਜ਼ਰਦੇ ਹੋਏ ਦਿੱਸ ਰਹੇ ਨੇ ।

ਹੋਰ ਵੇਖੋ :ਕੌਰ ਬੀ ਕਰ ਰਹੀ ਹੈ ਲਾਈਫ ਪਲਾਨ ,ਵੇਖੋ ਕਿਵੇਂ

Virat kohli, Anushka Sharma/Instagram

ਇਸ ਦੇ ਨਾਲ ਹੀ ਅਨੁਸ਼ਕਾ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸਾਂਝੀ ਕੀਤੀ ਸੀ ,ਜਿਸ 'ਚ ਦੋਵੇਂ ਇੱਕ ਜੰਗਲ 'ਚ ਬੈਠੇ ਹੋਏ ਨਜ਼ਰ ਆ ਰਹੇ ਸਨ ।

ਹੋਰ ਵੇਖੋ :ਅਮਰ ਅਰਸ਼ੀ ਗਾਉਣ ਦੇ ਨਾਲ ਨਾਲ ਕਰਦੇ ਰਹੇ ਹਨ ਇਹ ਕੰਮ, ਜਾਣਕੇ ਹੋ ਜਾਓਗੇ ਹੈਰਾਨ

https://www.instagram.com/p/BtfaPGRAJ5l/

ਅਨੁਸ਼ਕਾ ਅਤੇ ਵਿਰਾਟ ਕੋਹਲੀ ਦੇ ਫੈਨਸ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਨ੍ਹਾਂ ਦੋਵਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network