ਰਾਘਵ ਚੱਢਾ ਅਤੇ ਪਰੀਣੀਤੀ ਚੋਪੜਾ ਦੀ ਮੰਗਣੀ ਦੀਆਂ ਵੇਖੋ ਖੂਬਸੂਰਤ ਤਸਵੀਰਾਂ

ਰਾਘਵ ਚੱਢਾ ਅਤੇ ਪਰੀਣੀਤੀ ਚੋਪੜਾ ਨੇ ਬੀਤੇ ਦਿਨ ਮੰਗਣੀ ਕਰਵਾ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਰਾਘਵ ਚੱਢਾ ਅਤੇ ਪਰੀਣੀਤੀ ਚੋਪੜਾ ਦੀ ਮੰਗਣੀ ਦੀ ਰਸਮ ‘ਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹੋਰ ਕਈ ਹਸਤੀਆਂ ਨੇ ਵੀ ਸ਼ਿਰਕਤ ਕੀਤੀ ।

ਰਾਘਵ ਚੱਢਾ ਅਤੇ ਪਰੀਣੀਤੀ ਚੋਪੜਾ ਨੇ ਕਰਵਾਈ ਮੰਗਣੀ

ਆਫ ਵ੍ਹਾਈਟ ਡਰੈੱਸ ‘ਚ ਜੋੜੀ ਬਹੁਤ ਹੀ ਖੂਬਸੂਰਤ ਦਿਖਾਈ ਦਿੱਤੀ

ਮੰਗਣੀ ਦੀ ਰਸਮ ‘ਚ ਭੈਣ ਪ੍ਰਿਯੰਕਾ ਚੋਪੜਾ ਤੋਂ ਇਲਾਵਾ ਹੋਰ ਕਈ ਹਸਤੀਆਂ ਨੇ ਕੀਤੀ ਸ਼ਿਰਕਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚੇ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਲਵਾਈ ਹਾਜ਼ਰੀ

ਮੀਕਾ ਸਿੰਘ ਨੇ ਆਪਣੀ ਪਰਫਾਰਮੈਂਸ ਦੇ ਨਾਲ ਬੰਨਿਆਂ ਸਮਾਂ

ਕਾਲਜ ਸਮੇਂ ਤੋਂ ਹੈ ਰਾਘਵ ਚੱਢਾ ਅਤੇ ਪਰੀਣੀਤੀ ਚੋਪੜਾ ਦੀ ਦੋਸਤੀ

ਰਾਘਵ ਚੱਢਾ ਹਨ ਸਿਆਸਤ ‘ਚ ਸਰਗਰਮ

ਪਰੀਣੀਤੀ ਚੋਪੜਾ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ

ਪਿਛਲੇ ਕਈ ਦਿਨਾਂ ਤੋਂ ਇੱਕਠੇ ਆ ਰਹੇ ਸਨ ਨਜ਼ਰ