13 May, 2023

ਜਾਣੋ ਅਦਾਕਾਰਾ ਪ੍ਰਮਿੰਦਰ ਗਿੱਲ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਪ੍ਰਮਿੰਦਰ ਗਿੱਲ ਦਾ ਜਨਮ 16 ਸਤੰਬਰ 1970 ਨੂੰ ਲੁਧਿਆਣਾ ਦੇ ਰਾਏਕੋਟ ‘ਚ ਮਾਤਾ ਕ੍ਰਿਸ਼ਨ ਕੌਰ ਅਤੇ ਪਿਤਾ ਰਣਜੀਤ ਸਿੰਘ ਮੀਨ ਦੇ ਘਰ ਹੋਇਆ


Source: instagram

ਉਨ੍ਹਾਂ ਨੇ ਆਪਣੀ ਸਿੱਖਿਆ ਐੱਸਜੀਜੀਜੀ ਕਾਲਜ ਰਾਏਕੋਟ ਤੋਂ ਪੂਰੀ ਕੀਤੀ


Source: instagram

ਪ੍ਰਮਿੰਦਰ ਗਿੱਲ ਦੀ ਰੂਚੀ ਅਦਾਕਾਰੀ ਵੱਲ ਸੀ ਅਤੇ ਆਪਣੀ ਇਸ ਕਲਾ ਦਾ ਪ੍ਰਦਰਸ਼ਨ ਉਹ ਸਕੂਲ ਦੇ ਸਮੇਂ ਦੌਰਾਨ ਹੋਣ ਵਾਲੇ ਪ੍ਰੋਗਰਾਮਾਂ ‘ਚ ਭਾਗ ਲੈ ਕੇ ਕਰਦੇ ਰਹਿੰਦੇ ਸਨ


Source: instagram

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 15 ਸਾਲ ਦੀ ਉਮਰ ‘ਚ ਕੀਤੀ ਸੀ


Source: instagram

22 ਸਾਲ ਦੀ ਉਮਰ ‘ਚ ਉਨ੍ਹਾਂ ਦਾ ਵਿਆਹ ਸੁਖਜਿੰਦਰ ਸਿੰਘ ਨਾਲ ਹੋਇਆ


Source: instagram

ਸੁਖਜਿੰਦਰ ਸਿੰਘ ਅਦਾਕਾਰ ਅਤੇ ਨਿਰਦੇਸ਼ਕ ਹਨ


Source: instagram

ਪ੍ਰਮਿੰਦਰ ਗਿੱਲ ਦੋ ਧੀਆਂ ਅਤੇ ਇੱਕ ਪੁੱਤਰ ਦੀ ਮਾਂ ਹੈ


Source: instagram

ਅਦਾਕਾਰਾ ਨੇ ਪੰਜਾਬੀ ਤੋਂ ਇਲਾਵਾ ਹਿੰਦੀ ਫ਼ਿਲਮਾਂ ਅਤੇ ਨਾਟਕਾਂ ‘ਚ ਵੀ ਕੰਮ ਕੀਤਾ ਹੈ


Source: instagram

ਕੁਝ ਸਮਾਂ ਪਹਿਲਾਂ ਹੀ ਇੱਕ ਧੀ ਦਾ ਕੀਤਾ ਹੈ ਵਿਆਹ


Source: instagram

ਅਦਾਕਾਰਾ ਨੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਨ ਸਾਂਝੀਆਂ


Source: instagram

Indian actresses who played mother's character in TV serials