ਗਾਇਕੀ ਦਾ ਸੁਨਹਿਰੀ ਸੁਫ਼ਨਾ ਕਰੋ ਪੂਰਾ, ਭੇਜੋ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਦੇ ਆਡੀਸ਼ਨ ਲਈ ਆਪਣੀ ਐਂਟਰੀ

written by Lajwinder kaur | October 12, 2020

ਪੀਟੀਸੀ ਪੰਜਾਬੀ ਦਾ ਰਿਆਲਟੀ ਸ਼ੋਅ ‘ਵਾਇਸ ਆਫ਼ ਪੰਜਾਬ' ਬਹੁਤ ਸਾਰੇ ਨੌਜਵਾਨ ਮੁੰਡੇ ਕੁੜੀਆਂ ਦੇ ਗਾਇਕੀ ਦੇ ਸੁਫ਼ਨੇ ਨੂੰ ਪੂਰਾ ਕਰ ਚੁੱਕਿਆ ਹੈ । ਜਿਸ ਕਰਕੇ ਪੰਜਾਬੀ ਸੰਗੀਤ ਜਗਤ ਨੂੰ ਕਈ ਬਿਹਤਰੀਨ ਗਾਇਕ ਮਿਲ ਚੁੱਕੇ ਨੇ । ਇੱਕ ਵਾਰ ਫਿਰ ਕਿਸੇ ਇੱਕ ਹੁਨਰਮੰਦ ਤੇ ਸੁਰਾਂ ਦੇ ਪੱਕੇ ਪ੍ਰਤੀਭਾਗੀ ਦਾ ਇਹ ਸੁਫਨਾ ਪੂਰਾ ਹੋਵੇਗਾ । ਸੋ ਦੇਰ ਕਿਸ ਗੱਲ ਦੀ ਤੁਸੀਂ ਵੀ ਭੇਜੋ ਵਾਇਸ ਆਫ਼ ਪੰਜਾਬ ਸੀਜ਼ਨ 11 ਦੇ ਲਈ ਆਪਣੀ ਆਨਲਾਈਨ ਐਂਟਰੀauditions call send your entry ਹੋਰ ਪੜ੍ਹੋ : ‘ਖ਼ਾਲਸਾ ਏਡ’ ਦੇ ਮੁਖੀ ਰਵੀ ਸਿੰਘ ਨੇ ਕੋਰੋਨਾ ਨੂੰ ਦਿੱਤੀ ਮਾਤ, ਪੋਸਟ ਪਾ ਕੇ ਪ੍ਰਸ਼ੰਸਕਾਂ ਦਾ ਤਹਿ ਦਿਲੋਂ ਕੀਤਾ ਧੰਨਵਾਦ
ਐਂਟਰੀ ਭੇਜਣ ਵਾਲੇ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਹੋਣੀ ਚਾਹੀਦੀ ਹੈ । ਐਂਟਰੀ ਭੇਜਣ ਲਈ ਤੁਹਾਡੇ ਕੋਲ ਏਜਪਰੂਫ ਦੇ ਡਾਕੂਮੈਂਟ ਹੋਣੇ ਚਾਹੀਦੇ ਹਨ । inside pic vop whatsapp no ਮੋਬਾਇਲ ‘ਤੇ ਆਪਣੇ ਗਾਣੇ ਦਾ ਦੋ ਮਿੰਟ ਦਾ HD ਵੀਡੀਓ ਤੇ ਡਾਕੂਮੈਂਟ ਦੀ ਤਸਵੀਰ ਖਿੱਚ ਕੇ ਇਸ ਵਟਸਐੱਪ ਨੰਬਰ ‘9811757373’ ’ਤੇ ਭੇਜ ਦਿਓ । vop11 ਤੁਸੀਂ ਆਪਣੀ ਐਂਟਰੀ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ਼ ਦੇ ਮਸੈਂਜਰ ਬਾਕਸ ’ਤੇ ਵੀ ਭੇਜ ਸਕਦੇ ਹੋ ਜਾਂ ਫਿਰ ਭੇਜ ਸਕਦੇ ਹੋ ‘ਪੀਟੀਸੀ ਪਲੇਅ’ ਐਪ ‘ਤੇ ਵੀ । ਹੁਣ ਦੇਰ ਕਿਸ ਗੱਲ ਦੀ ਤਿਆਰ ਹੋ ਜਾਓ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਲਈ । ਹੋਰ ਜਾਣਕਾਰੀ ਦੇ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

0 Comments
0

You may also like