‘ਵਾਇਸ ਆਫ਼ ਪੰਜਾਬ ਸੀਜ਼ਨ-10’ ਦੇ ਮੁਕਾਬਲੇ ਦੇ ਫਾਈਨਲ ’ਚ ਪਹੁੰਚੀ ਅਨੂੰ ਅਮਾਨਤ ਦਾ ਕਿਸ ਤਰ੍ਹਾਂ ਦਾ ਰਿਹਾ ਸੰਗੀਤਕ ਸਫ਼ਰ, ਜਾਨਣ ਲਈ ਦੇਖੋ ਪੀਟੀਸੀ ਪੰਜਾਬੀ

Written by  Rupinder Kaler   |  January 29th 2020 01:46 PM  |  Updated: January 29th 2020 01:46 PM

‘ਵਾਇਸ ਆਫ਼ ਪੰਜਾਬ ਸੀਜ਼ਨ-10’ ਦੇ ਮੁਕਾਬਲੇ ਦੇ ਫਾਈਨਲ ’ਚ ਪਹੁੰਚੀ ਅਨੂੰ ਅਮਾਨਤ ਦਾ ਕਿਸ ਤਰ੍ਹਾਂ ਦਾ ਰਿਹਾ ਸੰਗੀਤਕ ਸਫ਼ਰ, ਜਾਨਣ ਲਈ ਦੇਖੋ ਪੀਟੀਸੀ ਪੰਜਾਬੀ

‘ਵਾਇਸ ਆਫ਼ ਪੰਜਾਬ ਸੀਜ਼ਨ-10’ ਦੇ ਮੁਕਾਬਲੇ ਦੇ ਫਾਈਨਲ ਲਈ ਪ੍ਰਤੀਭਾਗੀਆ ਦੀ ਚੋਣ ਹੋ ਗਈ ਹੈ ।ਇਹਨਾਂ ਪ੍ਰਤੀਭਾਗੀਆਂ ਵਿੱਚੋਂ ਸ਼ਹਿਰ ਬਾਗੜੀਆਂ ਦੀ ਰਹਿਣ ਵਾਲੀ ਅਨੂੰ ਅਮਾਨਤ ਵੀ ਇੱਕ ਹੈ । ਜਿਹੜੇ ਕਿ ਸੰਗੀਤ ਦੇ ਇਸ ਮੁਕਾਬਲੇ ਦੀ ਹਰ ਰੁਕਾਵਟ ਨੂੰ ਪਾਰ ਕਰਕੇ ਫਾਈਨਲ ਵਿੱਚ ਪਹੁੰਚੀ ਹੈ । ਸੁਰ ਤੇ ਸੰਗੀਤ ਦਾ ਇਹ ਸਫ਼ਰ ਕਿਸ ਤਰ੍ਹਾਂ ਦਾ ਰਿਹਾ, ਇਹ ਅੱਜ ਯਾਨੀ 29 ਜਨਵਰੀ ਨੂੰ ਦਿਖਾਏ ਜਾਣ ਵਾਲੇ ਐਪੀਸੋਡ ਵਿੱਚ ਦਿਖਾਇਆ ਜਾਵੇਗਾ ।

ਅਨੂੰ ਅਮਾਨਤ ਸਮੇਤ ਹੋਰ ਪ੍ਰਤੀਭਾਗੀ ਦੇ ਇਸ ਸੰਗੀਤਕ ਸਫ਼ਰ ਨੂੰ ਜਾਨਣ ਲਈ ਦੇਖਦੇ ਰਹੋ ‘ਵਾਇਸ ਆਫ਼ ਪੰਜਾਬ ਸੀਜ਼ਨ-10’ ਰਾਤ 7.00 ਵਜੇ ਸੋਮਵਾਰ ਤੋਂ ਵੀਰਵਾਰ ਤੱਕ ਸਿਰਫ਼ ਪੀਟੀਸੀ ਪੰਜਾਬੀ ’ਤੇ ।‘ਵਾਇਸ ਆਫ਼ ਪੰਜਾਬ ਸੀਜ਼ਨ-10’ ਦਾ ਹਰ ਐਪੀਸੋਡ ਤੁਸੀਂ ‘ਪੀਟੀਸੀ ਪਲੇਅ’ ਐਪ ’ਤੇ ਵੀ ਦੇਖ ਸਕਦੇ ਹੋ ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਸੰਗੀਤ ਦੇ ਇਸ ਮਹਾ ਮੁਕਾਬਲੇ ਵਿੱਚ ਜੋ ਵੀ ਵਾਇਸ ਆਫ਼ ਪੰਜਾਬ ਬਣਕੇ ਜਾਵੇਗਾ ਉਸ ਦੀ ਕਿਸਮਤ ਬਦਲ ਜਾਵੇਗੀ ਕਿਉਂਕਿ ਪੀਟੀਸੀ ਪੰਜਾਬੀ ਇਹਨਾਂ ਪ੍ਰਤੀਭਾਗੀਆਂ ਨੂੰ ਇੱਕ ਪਲੇਟਫਾਰਮ ਉਪਲੱਬਧ ਕਰਵਾਏਗਾ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network