ਵਾਇਸ ਆਫ ਪੰਜਾਬ ਦੇ ਜੱਜਾਂ ਦੀ ਕਸੌਟੀ 'ਤੇ ਕੌਣ ਉਤਰਦਾ ਹੈ ਖਰਾ ਜਾਣਨ ਲਈ ਦੇਖੋ ਵਾਇਸ ਆਫ ਪੰਜਾਬ ਦੇ ਸੀਜ਼ਨ-9 By Rupinder Kaler 07 Feb 2019 | Updated On 07 Feb 2019 12:33 IST in Voice of Punjab Season 9 New Update Advertisment ਪੀਟੀਸੀ ਪੰਜਾਬੀ ਦੇ ਸ਼ੋਅ ਵਾਇਸ ਆਫ ਪੰਜਾਬ ਦੇ ਸੀਜ਼ਨ-9 ਦਾ ਸਟੂਡੀਓ ਰਾਉਂਡ ਚੱਲ ਰਿਹਾ ਹੈ । ਇਸ ਰਾਉਂਡ ਵਿੱਚ ਗਾਇਕੀ ਦੇ ਖੇਤਰ ਵਿੱਚ ਪਹਿਚਾਣ ਬਨਾਉਣ ਆਏ ਨੌਜਵਾਨ ਮੁੰਡੇ ਕੁੜੀਆਂ ਆਪਣੇ ਫਨ ਦਾ ਮੁਜਾਹਰਾ ਕਰ ਰਹੇ ਹਨ । ਸੰਗੀਤ ਦੇ ਮਹਾਰੱਥੀ ਇਹਨਾਂ ਮੁੰਡੇ ਕੁੜੀਆਂ ਨੂੰ ਹਰ ਕਸੋਟੀ 'ਤੇ ਪਰਖ ਰਹੇ ਹਨ । 6 ਫਰਵਰੀ ਨੂੰ ਦਿਖਾਏ ਜਾਣ ਵਾਲੇ ਸਟੂਡੀਓ ਰਾਉਂਡ ਵਿੱਚ ਜੱਜ ਸਚਿਨ ਅਹੁਜਾ, ਗਾਇਕ ਮਲਕੀਤ ਸਿੰਘ, ਗਾਇਕਾ ਮਿਸ ਪੂਜਾ ਤੇ ਕਮਲ ਖਾਨ ਨੌਜਵਾਨ ਮੁੰਡੇ ਕੁੜੀਆਂ ਦੀ ਅਵਾਜ਼ ਨੂੰ ਪਰਖਣਗੇ ਵਾਇਸ ਆਫ ਪੰਜਾਬ ਦੇ ਸਟੂਡੀਓ ਰਾਉਂਡ ਵਿੱਚ ਕਿਹੜਾ ਨੌਜਵਾਨ ਹੁੰਦਾ ਹੈ ਪਾਸ ਤੇ ਕਿਹੜਾ ਹੁੰਦਾ ਹੈ ਬਾਹਰ, ਇਹ ਜਾਨਣ ਲਈ ਦੇਖਣਾ ਨਾ ਭੁੱਲਣਾ ੬ ਫਰਵਰੀ ਨੂੰ ਪੀਟੀਸੀ ਪੰਜਾਬੀ ਵਾਇਸ ਆਫ ਪੰਜਾਬ ਸੀਜ਼ਨ-9 ਸ਼ਾਮ 7 ਵਜੇ ।ਇਸ ਰਾਉਂਡ ਵਿੱਚ ਪਾਸ ਹੋਏ ਮੁੰਡੇ ਕੁੜੀਆਂ ਹੀ ਵਾਇਸ ਆਫ ਪੰਜਾਬ ਦੇ ਸੀਜ਼ਨ-9 ਦੇ ਅਗਲੇ ਮੁਕਾਬਲੇ ਵਿੱਚ ਹਿੱਸਾ ਲੈ ਸਕਣਗੇ । ਹੁਣ ਸੰਗੀਤ ਦਾ ਮਹਾ ਮੁਕਾਬਲਾ ਪੜਾਅ ਦਰ ਪੜਾਅ ਅੱਗੇ ਵੱਧ ਰਿਹਾ ਹੈ । ਸੋ ਇਸ ਵਾਰ ਕੌਣ ਬਣਦਾ ਹੈ ਵਾਇਸ ਆਫ ਪੰਜਾਬ, ਇਹ ਜਾਨਣ ਲਈ ਦੇਖਦੇ ਰਹੋ ਪੀਟੀਸੀ ਪੰਜਾਬੀ 'ਤੇ ਵਾਇਸ ਆਫ ਪੰਜਾਬ ਸੀਜ਼ਨ-9 ਸ਼ਾਮ 7 ਵਜੇ । #ptc-voice-of-punjab #vop #ptc-vop #voice-of-punjab-show #voice-of-punjab-season-9 #vop9-punjabi #voice-of-punjab-episodes Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article