ਵਾਇਸ ਆਫ਼ ਪੰਜਾਬ 6 ਦੀ ਜੇਤੂ ਤੇ ਪੰਜਾਬੀ ਗਾਇਕਾ ਸੋਨਾਲੀ ਡੋਗਰਾ ਬਹੁਤ ਜਲਦ ਆਪਣੇ ਨਵੇਂ ਗੀਤ ‘Yara Teri Kamli’ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ By Lajwinder kaur 18 Sep 2020 | Updated On 18 Sep 2020 14:47 IST in PTC Records New Update Advertisment ‘Voice of Punjab Season 6’ ਦੀ ਜੇਤੂ ਰਹੀ ਪੰਜਾਬੀ ਗਾਇਕਾ Advertismentਸੋਨਾਲੀ ਡੋਗਰਾ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ । ਜੀ ਹਾਂ ਉਹ ‘ਯਾਰਾ ਤੇਰੀ ਕਮਲੀ’ ਟਾਈਟਲ ਹੇਠ ਉਹ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਦਾ ਵਲਰਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਉੱਤੇ ਕੀਤਾ ਜਾਵੇਗਾ । ਇਸ ਗੀਤ ਨੂੰ ਸੋਨਾਲੀ ਡੋਗਰਾ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਣਗੇ । ਜੇ ਗੱਲ ਕਰੀਏ ਗੀਤ ਬੋਲਾਂ ਤੋਂ ਲੈ ਕੇ ਮਿਊਜ਼ਿਕ Kabul Bukhari ਨੇ ਤਿਆਰ ਕੀਤਾ ਹੈ। Advertisment ਗਾਣੇ ਦਾ ਵੀਡੀਓ ਅਕਾਸ਼ ਡੋਗਰਾ ਤੇ ਸੰਦੀਪ ਰਤਨ ਵਰਮਾ ਵੱਲੋਂ ਤਿਆਰ ਕੀਤਾ ਗਿਆ ਹੈ । ਇਹ ਪੂਰਾ ਗੀਤ 23 ਸਤੰਬਰ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਨੂੰ ਲੈ ਕੇ ਸੋਨਾਲੀ ਡੋਗਰਾ ਬਹੁਤ ਉਤਸ਼ਾਹਿਤ ਨੇ । ਇਸ ਤੋਂ ਪਹਿਲਾ ਵੀ ਬਹੁਤ ਸਾਰੇ ਪੰਜਾਬੀ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । #sonali-dogra #vop6-winner-sonali-dogra #yara-teri-kamli Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article