ਨਵੇਂ ਸਾਲ ਦੀ ਆਮਦ ‘ਤੇ ਪੀਟੀਸੀ ਕੰਸਰਟ ‘ਚ ਵੇਖੋ ਆਤਮਾ ਸਿੰਘ ਅਤੇ ਅਮਨ ਰੋਜ਼ੀ ਦੀ ਪਰਫਾਰਮੈਂਸ By Shaminder 31 Dec 2020 | Updated On 31 Dec 2020 18:06 IST in Punjabi Buzz New Update Advertisment ਪੀਟੀਸੀ ਪੰਜਾਬੀ ‘ਤੇ ਨਵੇਂ ਸਾਲ ਦੀ ਆਮਦ ‘ਤੇ Advertismentਪੀਟੀਸੀ ਮਿਊਜ਼ਿਕ ਕੰਸਰਟ ਕਰਵਾਇਆ ਜਾ ਰਿਹਾ ਹੈ । ਜਿਸ ‘ਚ ਆਤਮਾ ਸਿੰਘ ਅਤੇ ਅਮਨ ਰੋਜ਼ੀ ਆਪਣੀ ਪਰਫਾਰਮੈਂਸ ਦੇ ਨਾਲ ਸਮਾਂ ਬੰਨਣਗੇ । ਇਸ ਮਿਊਜ਼ਿਕ ਕੰਸਰਟ ਦਾ ਅਨੰਦ ਤੁਸੀਂ ਅੱਜ ਸ਼ਾਮ ਨੂੰ 7 ਵਜੇ ਮਾਣ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਵੱਲੋਂ ਕਈ ਸ਼ੋਅ ਕਰਵਾਏ ਜਾ ਚੁੱਕੇ ਹਨ । ਜਿਸ ‘ਚ ਗਾਇਕ ਆਪੋ ਆਪਣੀ ਪਰਫਾਰਮੈਂਸ ਦੇ ਨਾਲ ਸਮਾਂ ਬੰਨਦੇ ਰਹੇ ਹਨ । Advertisment ਹੋਰ ਪੜ੍ਹੋ : ਪੀਟੀਸੀ ਪੰਜਾਬੀ ਵੱਲੋਂ ਗਾਇਕ ਅਨੰਤਪਾਲ ਬਿੱਲਾ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ ਗੀਤ ਗਾਇਕ ਆਤਮਾ ਸਿੰਘ ਦੀ ਗੱਲ ਕਰੀਏ ਤਾਂ ਇਸ ਲੋਕ ਗਾਇਕ ਵੱਲੋਂ ਕਈ ਲੋਕ ਗੀਤ ਗਾਏ ਗਏ ਹਨ । ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆਉਂਦੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਸੱਭਿਆਚਾਰਕ ਗੀਤ ਵੀ ਗਾਏ ਹਨ । ਤੁਸੀਂ ਵੀ ਇਸ ਗਾਇਕ ਜੋੜੀ ਦੀ ਪਰਫਾਰਮੈਂਸ ਦਾ ਅਨੰਦ ਮਾਨਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ ਅੱਜ ਸ਼ਾਮ ੭ ਵਜੇ ਪੀਟੀਸੀ ਕੰਸਰਟ । #atma-singh #aman-rozi #ptc-concert Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article