ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’

Written by  Shaminder   |  February 16th 2021 10:28 AM  |  Updated: February 16th 2021 10:28 AM

ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦਾ ਖ਼ਾਸ ਖਿਆਲ ਰੱਖ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਜਿੱਥੇ ਨਵੇਂ-ਨਵੇਂ ਗੀਤਾਂ ਦੇ ਨਾਲ ਤੁਹਾਡਾ ਮਨੋਰੰਜਨ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਪੰਜਾਬੀ ‘ਤੇ ਤੁਹਾਡੀ ਤਣਾਅ ਭਰੀ ਜ਼ਿੰਦਗੀ ‘ਚ ਹਾਸੇ ਭਰਨ ਦੇ ਲਈ ਰੋਜ਼ਾਨਾ ਕਾਮੇਡੀ ਸੀਰੀਜ਼ ‘ਜੀ ਜਨਾਬ’ ਵਿਖਾਇਆ ਜਾ ਰਿਹਾ ਹੈ ।

inside image of new comedy show ji janab

ਜਿਸ ਦਾ ਪਹਿਲਾ ਐਪੀਸੋਡ ਪ੍ਰਸਾਰਿਤ ਹੋ ਚੁੱਕਿਆ ਹੈ ਅਤੇ ਅੱਜ ਰਾਤ ਯਾਨੀ ਕਿ ਦਿਨ ਮੰਗਲਵਾਰ, 16 ਫਰਵਰੀ ਨੂੰ 8:30 ਵਜੇ ਇਸ ਕਾਮੇਡੀ ਸੀਰੀਜ਼ ‘ਜੀ ਜਨਾਬ’ ਦਾ ਦੂਜਾ ਐਪੀਸੋਡ ਪ੍ਰਸਾਰਿਤ ਕੀਤਾ ਜਾਵੇਗਾ।

ਹੋਰ ਪੜ੍ਹੋ : ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ji janaab

ਪੀਟੀਸੀ ਪੰਜਾਬੀ ‘ਤੇ ਵਿਖਾਏ ਜਾਣ ਵਾਲੇ ਇਸ ਸ਼ੋਅ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਮਾਣ ਸਕਦੇ ਹੋ ।

ji janaab

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਹਰ ਵਰਗ ਦੀ ਪਸੰਦ ਨੂੰ ਧਿਆਨ ‘ਚ ਰੱਖਦੇ ਹੋਏ ਪੋ੍ਰਗਰਾਮ ਤਿਆਰ ਕਰ ਰਿਹਾ ਹੈ । ਭਾਵੇਂ ਉਹ ਗੀਤ ਸੰਗੀਤ ਹੋਵੇ, ਕਮੇਡੀ ਹੋਵੇ ਜਾਂ ਫਿਰ ਸੱਭਿਆਚਾਰ, ਧਰਮ ਅਤੇ ਵਿਰਸਾ ਹੋਵੇ । ਹਰ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।

 

View this post on Instagram

 

A post shared by PTC Punjabi (@ptc.network)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network