ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’

Written by  Shaminder   |  February 18th 2021 04:42 PM  |  Updated: February 18th 2021 04:42 PM

ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਲਈ ਨਵੇਂ-ਨਵੇਂ ਪ੍ਰੋਗਰਾਮ ਲੈ ਕੇ ਆ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਹਰ ਰੋਜ਼ ਕਾਮੇਡੀ ਸ਼ੋਅ ਵਿਖਾਇਆ ਜਾ ਰਿਹਾ ਹੈ ‘ਜੀ ਜਨਾਬ’।  ji janaab

ਇਸ ਸ਼ੋਅ ਦਾ ਪ੍ਰਸਾਰਣ ਹਰ ਸੋਮਵਾਰ ਤੋਂ ਲੈ ਕੇ ਵੀਰਵਾਰ ਤੱਕ, ਰਾਤ 8:30 ਵਜੇ  ਕੀਤਾ ਜਾ ਰਿਹਾ ਹੈ । ਇਸ ਸ਼ੋਅ ‘ਚ ਹਾਸਿਆਂ ਦਾ ਫੁਲ ਡੋਜ਼ ਵੇਖਣ ਨੂੰ ਮਿਲ ਰਿਹਾ ਹੈ ।

ਹੋਰ ਪੜ੍ਹੋ : ਉਨਾਵ ‘ਚ ਤਿੰਨ ਭੈਣਾਂ ਨਾਲ ਹੋਈ ਦਰਿੰਦਗੀ ਤੇ ਰਿਚਾ ਚੱਢਾ ਨੇ ਕੀਤਾ ਟਵੀਟ, ਉਨਾਵ ਨੂੰ ਕੁੜੀਆਂ ਲਈ ਦੱਸਿਆ ਨਰਕ

ji janaab

ਤੁਸੀਂ ਵੀ ਇਸ ਸ਼ੋਅ ਦਾ ਅਨੰਦ ਲੈਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ। ਇਸ ਸ਼ੋਅ ਨੂੰ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਵੇਖ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਤੇ ਦਰਸ਼ਕਾਂ ਦੇ ਮਨੋਰੰਜਨ ਨੂੰ ਧਿਆਨ ‘ਚ ਰੱਖਦੇ ਹੋਏ ਕਈ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾ ਰਹੇ ਹਨ ।

ji janaab

ਪੀਟੀਸੀ ਪੰਜਾਬੀ ‘ਤੇ ਜਿੱਥੇ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪੋ੍ਰਗਰਾਮ ਵਿਖਾਏ ਜਾਂਦੇ ਹਨ, ੳੇੁਥੇ ਹੀ ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਤ ਪ੍ਰੋਗਰਾਮਾਂ ਦਾ ਪ੍ਰਸਾਰਣ ਵੀ ਕੀਤਾ ਜਾਂਦਾ ਹੈ ।

 

View this post on Instagram

 

A post shared by PTC Punjabi (@ptc.network)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network