ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ 'ਜੀ ਜਨਾਬ'

Written by  Shaminder   |  March 04th 2021 03:27 PM  |  Updated: March 04th 2021 03:27 PM

ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ 'ਜੀ ਜਨਾਬ'

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਲੜੀਵਾਰ ਕਾਮੇਡੀ ਸ਼ੋਅ ‘ਜੀ ਜਨਾਬ’ ਚਲਾਇਆ ਜਾ ਰਿਹਾ ਹੈ । ਇਸ ਸ਼ੋਅ ਦਾ ਪ੍ਰਸਾਰਣ ਹਰ ਰੋਜ਼ ਰਾਤ ਨੂੰ 8:30 ਵਜੇ ਕੀਤਾ ਜਾ ਰਿਹਾ ਹੈ ।ji janaab

ਹੋਰ ਪੜ੍ਹੋ : ਚਾਚਾ ਰੌਣਕੀ ਰਾਮ ਦੀ ਤਸਵੀਰ ਸਾਂਝੀ ਕਰਕੇ ਗੁਰਪ੍ਰੀਤ ਘੁੱਗੀ ਨੇ ਪੁਰਾਣੇ ਦਿਨਾਂ ਨੂੰ ਕੀਤਾ ਯਾਦ

ji janaab

ਇਸ ਸ਼ੋਅ ਦੇ ਕਲਾਕਾਰ ਆਪਣੀਆਂ ਹਾਸੋਹ-ਹੀਣੀਆਂ ਗੱਲਾਂ ਅਤੇ ਕਾਮੇਡੀ ਪੰਚਸ ਦੇ ਨਾਲ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾ ਰਹੇ ਹਨ ।ਇਸ ਸ਼ੋਅ ਦਾ ਤੁਸੀਂ ਵੀ ਮਾਨਣਾ ਚਾਹੁੰਦੇ ਹੋ ਤਾਂ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ । ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਇੱਕ ਹੋਰ ਕਾਮੇਡੀ ਸ਼ੋਅ ‘ਫੈਮਿਲੀ ਗੈਸਟ ਹਾਊਸ’ ਸ਼ੁਰੂ ਕੀਤਾ ਗਿਆ ਹੈ ।

ji janaab

ਇਨ੍ਹਾਂ ਦੋਵਾਂ ਸ਼ੋਅ ‘ਚ ਤੁਹਾਨੂੰ ਕਾਮੇਡੀ ਦਾ ਫੁੱਲ ਡੋਜ਼ ਵੇਖਣ ਨੂੰ ਮਿਲੇਗਾ । ਕਾਮੇਡੀ ਸੀਰੀਜ਼ ਦਾ ਪ੍ਰਸਾਰਣ ਹਰ ਸੋਮਵਾਰ ਤੋਂ ਵੀਰਵਾਰ ਤੱਕ ਕੀਤਾ ਜਾ ਰਿਹਾ ਹੈ । ਤੁਸੀਂ ਇਨ੍ਹਾਂ ਸ਼ੋਅਜ਼ ਦਾ ਅਨੰਦ ਪੀਟੀਸੀ ਪਲੇਅ ਐਪ ‘ਤੇ ਵੀ ਮਾਣ ਸਕਦੇ ਹੋ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network