Advertisment

ਹਾਸਿਆਂ ਦੇ ਰੰਗਾਂ ਨਾਲ ਭਰਿਆ ਸ਼ੋਅ ‘ਫੈਮਿਲੀ ਗੈਸਟ ਹਾਊਸ’ ਦੇਖੋ ਅੱਜ ਰਾਤ ਪੀਟੀਸੀ ਪੰਜਾਬੀ ‘ਤੇ

author-image
By Lajwinder kaur
New Update
ਹਾਸਿਆਂ ਦੇ ਰੰਗਾਂ ਨਾਲ ਭਰਿਆ ਸ਼ੋਅ ‘ਫੈਮਿਲੀ ਗੈਸਟ ਹਾਊਸ’ ਦੇਖੋ ਅੱਜ ਰਾਤ ਪੀਟੀਸੀ ਪੰਜਾਬੀ ‘ਤੇ
Advertisment
ਪੀਟੀਸੀ ਪੰਜਾਬੀ ਵੱਲੋਂ ਸ਼ੁਰੂ ਕੀਤੇ ਦੋ ਨਵੇਂ ਕਾਮੇਡੀ ਸ਼ੋਅ 'ਜੀ ਜਨਾਬ' ਤੇ 'ਫੈਮਿਲੀ ਗੈਸਟ ਹਾਊਸ' ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ । ਦਰਸ਼ਕ ਸੌਣ ਤੋਂ ਪਹਿਲਾਂ ਹਾਸਿਆਂ ਦੇ ਨਾਲ ਲੋਟ-ਪੋਟ ਹੋ ਕੇ ਰਿਲੈਕਸ ਹੋ ਰਹੇ ਨੇ।
Advertisment
ptc punjabi image ਹੋਰ ਪੜ੍ਹੋ : ਸ਼ਿੰਦਾ ਗਰੇਵਾਲ ਨੇ ਆਪਣੀ ਮਸਤੀ ਵਾਲੇ ਅੰਦਾਜ਼ ‘ਚ ਪਾਇਆ ਗਿੱਧਾ, ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਇਹ ਵੀਡੀਓ family guest house today 9.pm at ptc punjabi ਸੋ ਅੱਜ ਰਾਤ ਵੀ
Advertisment
ਫੈਮਿਲੀ ਗੈਸਟ ਹਾਊਸ ਆਪਣੇ ਨਵੇਂ ਐਪੀਸੋਡ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ । ਸੋ ਦੇਖਣਾ ਨਾ ਭੁੱਲਣਾ ਹਾਸਿਆਂ ਦੇ ਰੰਗਾਂ ਨਾਲ ਭਰਿਆ ਹੋਇਆ ਸ਼ੋਅ ‘ਫੈਮਿਲੀ ਗੈਸਟ ਹਾਊਸ’ (Family Guest House) । inside image of ptc punjabi new show family guest house ਇਹ ਸ਼ੋਅ ਹਰ ਸੋਮਵਾਰ ਤੋਂ ਵੀਰਵਾਰ ਰਾਤ 9 ਵਜੇ ਪੀਟੀਸੀ ਪੰਜਾਬੀ ਚੈਨਲ ਉੱਤੇ ਪ੍ਰਸਾਰਿਤ ਕੀਤਾ ਜਾਂਦਾ ਹੈ। ਇਨ੍ਹਾਂ ਸ਼ੋਅਜ਼ ਨੂੰ ਦਰਸ਼ਕ ਪੀਟੀਸੀ ਪਲੇਅ ਐਪ ਤੇ ਦੇਖ ਸਕਦੇ ਨੇ। ਇਸ ਤੋਂ ਇਲਾਵਾ ਰਿਆਲਟੀ ਸ਼ੋਅ ਮਿਸ ਪੀਟੀਸੀ ਪੰਜਾਬੀ 2021 ਵੀ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਿਹਾ ਹੈ।  
 
View this post on Instagram
 

A post shared by PTC Punjabi (@ptc.network)

Advertisment

Stay updated with the latest news headlines.

Follow us:
Advertisment
Advertisment
Latest Stories
Advertisment