ਗਾਇਕ ਦੀਪ ਭੰਗੂ 'ਮਾਂਵਾ' ਗੀਤ ਨਾਲ ਸਰੋਤਿਆਂ ਦੀ ਕਚਹਿਰੀ 'ਚ ਹੋਣਗੇ ਹਾਜ਼ਰ

Written by  Shaminder   |  August 22nd 2019 01:05 PM  |  Updated: August 22nd 2019 01:05 PM

ਗਾਇਕ ਦੀਪ ਭੰਗੂ 'ਮਾਂਵਾ' ਗੀਤ ਨਾਲ ਸਰੋਤਿਆਂ ਦੀ ਕਚਹਿਰੀ 'ਚ ਹੋਣਗੇ ਹਾਜ਼ਰ

ਗਾਇਕ ਦੀਪ ਭੰਗੂ ਆਪਣੇ ਨਵੇਂ ਗੀਤ 'ਮਾਂਵਾ' ਨਾਲ ਜਲਦ ਹੀ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰੀ ਲਗਵਾਉਣ ਜਾ ਰਹੇ ਨੇ । ਇਸ ਗੀਤ ਦਾ ਐਕਸਕਲਿਊਸਿਵ ਵੀਡੀਓ ਤੁਸੀਂ ਪੀਟੀਸੀ ਪੰਜਾਬੀ 'ਤੇ 23 ਅਗਸਤ ਨੂੰ ਵੇਖ ਸਕਦੇ ਹੋ । ਇਸ ਗੀਤ ਦੇ ਬੋਲ ਨਰਿੰਦਰ ਬਾਠ ਨੇ ਲਿਖੇ ਨੇ ਜਦਕਿ ਮਿਊਜ਼ਕਿ ਆਰ ਗੁਰੂ ਨੇ ਦਿੱਤਾ ਹੈ ।ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ ਵੇਖ ਸਕਦੇ ਹੋ ।

ਹੋਰ ਵੇਖੋ :ਪਿਆਰ ਦੀਆਂ ਤਰਜ਼ਾਂ ਨੂੰ ਛੇੜਦਾ ਅਰਮਾਨ ਬੇਦਿਲ ਦੇ ਨਵੇਂ ਗੀਤ ‘ਲਵ ਯੂ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

deep bhangu deep bhangu

ਇਸ ਗੀਤ ਦੇ ਟਾਈਟਲ ਨੂੰ ਵੇਖ ਕੇ ਤਾਂ ਇਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਗੀਤ ਮਾਂਵਾ ਨੂੰ ਸਮਰਪਿਤ ਹੈ ਅਤੇ ਇਸ ਗੀਤ 'ਚ ਮਾਂ ਦੇ ਪਿਆਰ ਦੀ ਗੱਲ ਕੀਤੀ ਗਈ ਹੈ । ਫਿਲਹਾਲ ਇਸ ਗੀਤ ਦਾ ਪੋਸਟਰ ਸਾਹਮਣੇ ਆ ਚੁੱਕਿਆ ਹੈ ਜਿਸ 'ਚ ਦੀਪ ਭੰਗੂ ਤੋਂ ਇਲਾਵਾ ਪਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਲਕੀਤ ਰੌਣੀ ਵੀ ਨਜ਼ਰ ਆ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network