ਪੀਟੀਸੀ ਪੰਜਾਬੀ ‘ਤੇ ਅੱਜ ਵੇਖੋ ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ -7 ਦਾ ਸੈਮੀਫਾਈਨਲ

written by Lajwinder kaur | October 05, 2021 04:10pm

ਵਾਇਸ ਆਫ਼ ਪੰਜਾਬ ਛੋਟਾ ਚੈਂਪ -7 (Voice Of Punjab Chhota Champ-7) ਜੋ ਕਿ ਆਪਣੇ ਅਖੀਰਲੇ ਪੜਾਅ ਵੱਲ ਵੱਧਦੇ ਹੋਏ ਸੈਮੀਫਾਈਨਲ ਤੱਕ ਪਹੁੰਚ ਚੁੱਕਿਆ ਹੈ। ਸੈਮੀਫਾਈਨਲ ਦਾ ਦੂਜਾ ਭਾਗ ਅੱਜ ਰਾਤ ਪ੍ਰਸਾਰਿਤ ਹੋਵੇਗਾ। ਸੈਮੀਫਾਈਨਲ ਚ ਜੱਜ ਸਾਹਿਬਾਨ ਤੋਂ ਇਲਾਵਾ ਕਈ ਨਾਮੀ ਗਾਇਕ ਬਤੌਰ ਸੈਲੀਬ੍ਰੇਟੀ ਗੈਸਟ ਇਸ ਸ਼ੋਅ ‘ਚ ਨਜ਼ਰ ਆਉਣਗੇ।

ਹੋਰ ਪੜ੍ਹੋ : ਪੰਜਾਬੀ ਗਾਇਕ ਸਤਵਿੰਦਰ ਬੁੱਗਾ ਆਪਣੇ ਬਜ਼ੁਰਗ ਪਿਤਾ ਦੀ ਸੇਵਾ ਕਰਦੇ ਆਏ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼

feature image of semi final of vopcc season 7-min

ਸੋ ਦੇਖਣਾ ਨਾ ਭੁੱਲਣਾ ਅੱਜ ਰਾਤ 7.30 ਵਜੇ ਸਿਰਫ ਪੀਟੀਸੀ ਪੰਜਾਬੀ ਚੈਨਲ ਉੱਤੇ। ਅੱਜ ਦੇ ਸ਼ੋਅ ‘ਚ ਡੌਲੀ ਗੁਲੇਰੀਆ ਬਤੌਰ ਸੈਲੀਬ੍ਰੇਟ ਜੱਜ ਦੀ ਭੂਮਿਕਾ ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਜੱਜ ਸਾਹਿਬਾਨ ਸਚਿਨ ਆਹੂਜਾ, ਅਫਸਾਨਾ ਖ਼ਾਨ ਅਤੇ ਬੀਰ ਸਿੰਘ ਵੀ ਨਜ਼ਰ ਆਉਣਗੇ।

ਹੋਰ ਪੜ੍ਹੋ : ਇਸ ਤਸਵੀਰ ‘ਚ ਨਜ਼ਰ ਆ ਰਹੇ ਇਸ ਗੱਭਰੂ ਨੂੰ ਕੀ ਤੁਸੀਂ ਪਹਿਚਾਣਿਆ? ਅੱਜ ਹੈ ਬਾਲੀਵੁੱਡ ਦਾ ਨਾਮੀ ਐਕਟਰ, ਪੰਜਾਬੀ ਪਿਛੋਕੜ ਨਾਲ ਰੱਖਦਾ ਹੈ ਸਬੰਧ

Semi finals

ਸੈਮੀਫਾਈਨਲ ‘ਚ ਪ੍ਰਤੀਭਾਗੀ ਜੱਜ ਸਾਹਿਬਾਨਾਂ ਦੀ ਪਸੰਦ ਦੇ ਗੀਤ ਗਾਉਂਦੇ ਹੋਏ ਨਜ਼ਰ ਆਉਣਗੇ।  ਹੁਣ ਦੇਖਣਾ ਇਹ ਹੋਵੇਗਾ ਕਿ ਸੈਮੀਫਾਈਨਲ ‘ਚ ਕਿਹੜੇ ਪ੍ਰਤੀਭਾਗੀ ਜੱਜਾਂ ਦਾ ਦਿਲ ਜਿੱਤ ਕੇ ਫਾਈਨਲ ਰਾਊਂਡ ‘ਚ ਪਹੁੰਚਦੇ ਨੇ। ਸੋ ਦੇਖਣਾ ਨਾ ਭੁੱਲਣਾ ਅੱਜ ਰਾਤ ‘Semi Final – Judges Choice Round’ ਸਿਰਫ਼ ਪੀਟੀਸੀ ਪੰਜਾਬੀ ਚੈਨਲ ਉੱਤੇ।

 

 

View this post on Instagram

 

A post shared by PTC Punjabi (@ptcpunjabi)

 

 

View this post on Instagram

 

A post shared by PTC Punjabi (@ptcpunjabi)

You may also like