ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ 'ਤੇ ਦੇਖੋ ਹੈਪੀ ਬੋਪਾਰਾਏ ਦਾ ਨਵਾਂ ਗਾਣਾ 'ਚਾਚੇ ਤਾਏ'

Written by  Rupinder Kaler   |  April 04th 2019 02:30 PM  |  Updated: April 04th 2019 02:30 PM

ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ 'ਤੇ ਦੇਖੋ ਹੈਪੀ ਬੋਪਾਰਾਏ ਦਾ ਨਵਾਂ ਗਾਣਾ 'ਚਾਚੇ ਤਾਏ'

ਪੰਜਾਬੀ ਗਾਇਕ ਹੈਪੀ ਬੋਪਾਰਾਏ ਦਾ ਨਵਾਂ ਗਾਣਾ 'ਚਾਚੇ ਤਾਏ' ੫ ਅਪ੍ਰੈਲ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ 'ਤੇ ਵਿਸ਼ਵ ਪੱਧਰ 'ਤੇ ਦਿਖਾਇਆ ਜਾ ਰਿਹਾ ਹੈ । ਇਸ ਗੀਤ ਦੇ ਬੋਲ ਕਾਬਲ ਸਰੂਪਵਾਲੀ ਨੇ ਲਿਖੇ ਹਨ ਜਦੋਂ ਕਿ ਗਾਣੇ ਦਾ ਮਿਊਜ਼ਿਕ ਲਾਡੀ ਗਿੱਲ ਨੇ ਤਿਆਰ ਕੀਤਾ ਹੈ । ਹੈਪੀ ਬੋਪਾਰਾਏ ਦੇ ਇਸ ਗਾਣੇ ਨੂੰ ਲੈ ਕੇ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਚਾਚੇ ਤਾਇਆਂ ਦੇ ਨਿੱਘੇ ਰਿਸ਼ਤਿਆਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ।

Hapee Boparai Hapee Boparai

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਹੈਪੀ ਬੋਪਾਰਾਏ ਦੇ ਪਹਿਲਾਂ ਵੀ ਕਈ ਗਾਣੇ ਆ ਚੁੱਕੇ ਹਨ । ਜਿਨ੍ਹਾਂ ਨੂੰ ਲੋਕਾਂ ਨੇ ਕਾਫੀ ਪਿਆਰ ਦਿੱਤਾ ਹੈ । ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟੀਸੀ ਪੰਜਾਬੀ ਨਵੇਂ ਅਤੇ ਚੰਗੇ ਗਾਇਕਾਂ ਨੂੰ ਹਮੇਸ਼ਾ ਉਤਸ਼ਾਹਿਤ ਕਰਦਾ ਹੈ । ਇਸ ਲਈ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ 'ਤੇ ਹਰ ਦਿਨ ਨਵੇਂ ਗਾਣੇ ਦਿਖਾਏ ਜਾਂਦੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network