ਅੱਜ ਰਾਤ ਪੀਟੀਸੀ ਪੰਜਾਬੀ ‘ਤੇ ਦੇਖੋ ਨਵਾਂ ਕਾਮੇਡੀ ਸ਼ੋਅ ‘FAMILY GUEST HOUSE’

Written by  Lajwinder kaur   |  February 16th 2021 04:15 PM  |  Updated: February 16th 2021 04:15 PM

ਅੱਜ ਰਾਤ ਪੀਟੀਸੀ ਪੰਜਾਬੀ ‘ਤੇ ਦੇਖੋ ਨਵਾਂ ਕਾਮੇਡੀ ਸ਼ੋਅ ‘FAMILY GUEST HOUSE’

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਨਵੇਂ ਤੇ ਬਿਹਤਰੀਨ ਉਪਰਾਲੇ ਕਰਦੇ ਰਹਿੰਦੇ ਨੇ । ਜਿਸਦੇ ਚੱਲਦੇ ਪੀਟੀਸੀ ਪੰਜਾਬੀ ਵੱਲੋਂ ਦੋ ਨਵੇਂ ਕਾਮੇਡੀ ਸ਼ੋਅ ਜੀ ਜਨਾਬ ਤੇ ਫੈਮਿਲੀ ਗੈਸਟ ਹਾਊਸ ਸ਼ੁਰੂ ਕੀਤਾ ਹੈ। ਦੋਵੇਂ ਸ਼ੋਅਜ਼ ਦਾ ਆਗਾਜ਼ 15 ਫਰਵਰੀ ਤੋਂ ਹੋ ਗਿਆ ਹੈ। ਦਰਸ਼ਕਾਂ ਵੱਲੋਂ ਇਸ ਇਨ੍ਹਾਂ ਦੋਵਾਂ ਸ਼ੋਅਜ਼ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।

 family guest house new show

 

ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਛਾਈਆਂ ਜੱਸੀ ਗਿੱਲ, ਐੱਮ.ਐੱਸ ਧੋਨੀ ਤੇ ਸਾਕਸ਼ੀ ਧੋਨੀ ਦੀਆਂ ਇਹ ਤਸਵੀਰਾਂ, ਦੋਸਤ ਦੇ ਵਿਆਹ ‘ਚ ਹੋਏ ਸ਼ਾਮਿਲ

ਅੱਜ ਰਾਤ ਟੈਲੀਕਾਸਟ ਹੋਣ ਵਾਲਾ ਸ਼ੋਅ ਫੈਮਿਲੀ ਗੈਸਟ ਹਾਊਸ ਦਾ ਪ੍ਰੋਮੋ ਦਰਸ਼ਕਾਂ ਦੇ ਸਨਮੁੱਖ ਗਿਆ ਹੈ। ਸੋਸ਼ਲ ਮੀਡੀਆ ਤੇ ਇਸ ਮਜ਼ੇਦਾਰ ਪ੍ਰੋਮੋ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਸੋ ਦੇਖਣਾ ਨਾ ਭੁੱਲਣਾ ਅੱਜ ਰਾਤ ਫੈਮਿਲੀ ਗੈਸਟ ਹਾਊਸ । ਇਸ ਸ਼ੋਅ ਦਾ ਅਨੰਦ ਦਰਸ਼ਕ ਰਾਤ 9 ਵਜੇ ਪੀਟੀਸੀ ਪੰਜਾਬੀ ਚੈਨਲ ਉੱਤੇ ਲੈ ਸਕਦੇ ਨੇ।

image of family guest house and ji janab

ਇਹ ਪਰਿਵਾਰਕ ਕਾਮੇਡੀ ਸ਼ੋਅ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਕੋਈ ਕਮੀ ਨਹੀਂ ਛੱਡਦੇ । ਜਿਸ ਕਰਕੇ ਪੀਟੀਸੀ ਬਾਕਸ ਆਫਿਸ ਦੀਆਂ ਫ਼ਿਲਮਾਂ ਤੇ ਫਿਰ ਰਿਆਲਟੀ ਸ਼ੋਅ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਨੇ।

inside image of family guest house

 

 

View this post on Instagram

 

A post shared by PTC Punjabi (@ptc.network)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network