ਰਾਜ ਕੁਦੰਰਾ ਤੇ ਸ਼ਿਲਪਾ ਸ਼ੈੱਟੀ ਦਾ ਇਹ ਫਨੀ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਝਾੜੂ ਮਾਰਨ ਨੂੰ ਲੈ ਕੇ ਕਰ ਰਹੇ ਨੇ ਇੱਕ-ਦੂਜੇ ਨਾਲ ਬਹਿਸ, ਦੇਖੋ ਵੀਡੀਓ

written by Lajwinder kaur | April 05, 2021 04:12pm

ਬਾਲੀਵੁੱਡ ਐਕਟਰੈੱਸ ਸ਼ਿਲਪਾ ਸ਼ੈੱਟੀ ਵਾਂਗ ਉਨ੍ਹਾਂ ਦੇ ਪਤੀ ਰਾਜ ਕੁਦੰਰਾ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਮਜ਼ੇਦਾਰ ਵੀਡੀਓਜ਼ ਪੋਸਟ ਕਰਕੇ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਪੁਰਾਣਾ ਵੀਡੀਓ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ।

inside image of shilpa shetty and raj kundra Image Source: Instagram

ਹੋਰ ਪੜ੍ਹੋ : ਸਤਿੰਦਰ ਸਰਤਾਜ ਨੇ ਆਪਣੀ ਖੁਸ਼ੀ ਦਰਸ਼ਕਾਂ ਦੇ ਨਾਲ ਕੀਤੀ ਸਾਂਝੀ, ਨਵੀਂ ਲਗਜ਼ਰੀ ਕਾਰ ਦੀ ਝਲਕ ਦਰਸ਼ਕਾਂ ਦੇ ਨਾਲ ਕੀਤੀ ਸ਼ੇਅਰ

shilpa shetty and ranj kundra Image Source: Instagram

ਇਸ ਵੀਡੀਓ ‘ਚ ਸ਼ਿਲਪਾ ਸ਼ੈੱਟੀ ਝਾੜੂ ਮਾਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ‘ਚ ਦੋਵਾਂ ਜਣਿਆ ਦੀ ਮਿੱਠੀ ਜਿਹੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਦਰਸ਼ਕਾਂ ਨੂੰ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦਾ ਇਹ ਫਨੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

shilpa shetty with family Image Source: Instagram

ਰਾਜ ਕੁਦੰਰਾ ਤੇ ਸ਼ਿਲਪਾ ਸ਼ੈੱਟੀ ਜੋ ਕਿ ਪਿਛਲੇ ਸਾਲ ਸਰੋਗੈਸੀ ਦੇ ਨਾਲ ਦੂਜੀ ਵਾਰ ਮਾਪੇ ਨੇ। ਦੋਵਾਂ ਨੇ ਆਪਣੀ ਬੇਟੀ ਦਾ ਨਾਂਅ ਸਮੀਸ਼ਾ ਰੱਖਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਇੱਕ ਬੇਟਾ ਹੈ ਵਿਆਨ। ਸ਼ਿਲਪਾ ਸ਼ੈੱਟੀ ਅਕਸਰ ਹੀ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ। ਸ਼ਿਲਪਾ ਸ਼ੈੱਟੀ ਇੱਕ ਵਾਰ ਫਿਰ ਤੋਂ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ।

 

 

View this post on Instagram

 

A post shared by Raj Kundra (@rajkundra9)

You may also like