ਪੀਟੀਸੀ ਪੰਜਾਬੀ ‘ਤੇ ਵੇਖੋ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020' ਦਾ ਕਰਟਨ ਰੇਜ਼ਰ

Written by  Shaminder   |  September 19th 2020 02:30 PM  |  Updated: September 19th 2020 02:30 PM

ਪੀਟੀਸੀ ਪੰਜਾਬੀ ‘ਤੇ ਵੇਖੋ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020' ਦਾ ਕਰਟਨ ਰੇਜ਼ਰ

ਪੀਟੀਸੀ ਪੰਜਾਬੀ ਇੱਕ ਵਾਰ ਮੁੜ ਤੋਂ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਦੇ ਨਾਲ ਹਾਜ਼ਰੀ ਲਵਾਉਣ ਜਾ ਰਿਹਾ ਹੈ । ਜੀ ਹਾਂ ਜਿੱਥੇ ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਕਰਕੇ ਘਰਾਂ ‘ਚ ਬੰਦ ਹੈ, ਪਰ ਪੀਟੀਸੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਲਈ ਵਚਨਬੱਧ ਹੈ ।

ਹੋਰ ਪੜ੍ਹੋ :ਪੀਟੀਸੀ ਪੰਜਾਬੀ ਦੇ ਟੈਲੇਂਟ ਹੰਟ ਸ਼ੋਅ ‘ਵਾਇਸ ਆਫ਼ ਪੰਜਾਬ ਸੀਜ਼ਨ-11’ ਲਈ ਇਸ ਤਰ੍ਹਾਂ ਭੇਜੋ ਆਪਣੀ ਐਂਟਰੀ

Sunanda Sharma Sunanda Sharma

ਪਹਿਲਾਂ ਜਿੱਥੇ ਪੀਟੀਸੀ ਵੱਲੋਂ ਕੋਰੋਨਾ ਕਾਲ ਦੇ ਦੌਰਾਨ ਹੀ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਹੁਣ ਪੀਟੀਸੀ ਪੰਜਾਬੀ ਵੱਲੋਂ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।

Sunanda Sharma Sunanda Sharma

ਜਿਸ ਦਾ ਕਰਟਨ ਰੇਜ਼ਰ ਪੰਜਾਬੀ ਇੰਡਸਟਰੀ ਦੀ ਕਿਊਟ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਕਰਨਗੇ ।

ਸੋ ਵੇਖਣਾ ਨਾਂ ਭੁੱਲਣਾ ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਦਾ ਕਰਟਨ ਰੇਜ਼ਰ, 26 ਸਤੰਬਰ ,ਦਿਨ ਸ਼ਨਿੱਚਰਵਾਰ, ਰਾਤ 8:00 ਵਜੇ, ਸਿਰਫ਼ ਪੀਟੀਸੀ ਪੰਜਾਬੀ ‘ਤੇ ।

PTC Punjabi Music Awards 2020 PTC Punjabi Music Awards 2020

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੀਟੀਸੀ ਪੰਜਾਬੀ ਵੱਲੋਂ ਫ਼ਿਲਮ ਅਵਾਰਡ ਸਮਾਰੋਹ 2020 ਦਾ ਪ੍ਰਬੰਧ ਕੀਤਾ ਗਿਆ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਨਾਮੀ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਗਿਆ ਸੀ ।

 

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network